ਦੋਸਤੋ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਵੱਲੋਂ ਖੇਤਰ ਦੇ ਵਿਕਾਸ ਅਤੇ ਹੋਰ ਵੀ ਬਹੁਤ ਸਾਰੇ ਵਾਅਦੇ ਕੀਤੇ ਜਾ ਰਹੇ ਹਨ।ਕਿਉਂਕਿ ਹੁਣ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤਾਂ ਹਰ ਇੱਕ ਲੀਡਰ ਵੋਟਰਾਂ ਨੂੰ ਲੁਭਾਉਣ ਦਾ ਕੰਮ ਕਰ ਰਿਹਾ ਹੈ।ਇਸ ਦੇ
ਚੱਲਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹੁਣ ਵੱਡੇ ਐਲਾਨ ਕੀਤੇ ਜਾ ਰਹੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੇਕਰ ਵਿਧਾਨ ਸਭਾ ਚੋਣਾਂ ਦੇ ਦੌਰਾਨ ਨਾਲ ਸਾਡੀ
ਸਰਕਾਰ ਬਣਦੀ ਹੈ ਤਾਂ ਗਰੀਬ ਵਰਗ ਦੇ ਲੋਕਾਂ ਨੂੰ ਉੱਚਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਪੈਨਸ਼ਨ ਸਕੀਮ ਨੂੰ ਵਧਾ ਕੇ 31 ਸੌ ਰੁਪਏ ਕਰ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਸ਼ਗਨ ਸਕੀਮ ਨੂੰ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤਾ ਜਾਵੇਗਾ।ਇਸ
ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਬਹੁਤ ਸਾਰੇ ਵੱਡੇ ਐਲਾਨ ਕੀਤੇ ਗਏ ਅਤੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।