ਦੋਸਤੋ ਆਏ ਦਿਨ ਚਰਨਜੀਤ ਚੰਨੀ ਕੋਈ ਨਾ ਕੋਈ ਐਲਾਨ ਕਰਦੇ ਹੀ ਰਹਿੰਦੇ ਹਨ। ਦੋਸਤੋ ਜਿੰਨੀ ਕਿ ਤੁਹਾਨੂੰ ਪਤਾ ਹੋਵੇਗਾ ਕਿ ਵਿਧਾਨ ਚੋਣਾਂ ਨਜ਼ਦੀਕ ਆ ਰਹੀਆਂ ਹਨ। ਉਸੇ ਤਰ੍ਹਾਂ ਹਰ ਇੱਕ ਪਾਰਟੀ ਵਾਲੇ ਅਪਣਾ-ਅਪਣਾ ਦਾਅ ਖੇਡ ਰਹੇ ਹਨ। ਹਰ ਇੱਕ
ਪਾਰਟੀ ਵਾਲੇ ਵੱਡੇ ਵੱਡੇ ਵਾਅਦੇ ਕਰ ਰਹੇ ਹਨ। ਚਰਨਜੀਤ ਚੰਨੀ ਦੇ ਵਿਦਿਆਰਥੀਆਂ ਲਈ ਇਕ ਐਲਾਨ ਕੀਤਾ ਹੈ। ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਹੁਣ ਵਿਦਿਆਰਥੀਆਂ ਦੇ ਖਾਤੇ ਵਿੱਚ ਕੁਝ ਹੀ ਦਿਨਾਂ ਬਾਅਦ ਦੋ 2-2 ਹਜ਼ਾਰ ਰੁਪਏ ਪਾ ਦਿੱਤੇ ਜਾਣਗੇ
ਤਾਂ ਜੋ ਵਿਦਿਆਰਥੀਆਂ ਦੀ ਕੁਝ ਮਦਦ ਹੋ ਸਕੇ। ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਹ ਐਲਾਨ ਹੋਇਆ ਹੈ ਕਿ 15 ਤਰੀਕ ਤੱਕ ਸਕੂਲ-ਕਾਲਜ ਬੰਦ ਰਹਿਣਗੇ। ਜਿਸ ਕਾਰਨ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਕੁਝ ਹੀ ਦਿਨਾਂ ਵਿਚ ਕਾਲਜਾ ਦੇ
ਵਿਦਿਆਰਥੀਆਂ ਦੇ ਖਾਤੇ ਵਿੱਚ 2 ਹਜ਼ਾਰ ਰੁਪਏ ਪਾ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਜੇਹੜੇ ਇਹ ਵਿਦਿਆਰਥੀਆਂ ਦੀ ਕਾਲਜ ਦੀ ਪੜਾਈ ਪੂਰੀ ਹੋ ਗਈ ਹੈ। ਉਹਨਾਂ ਨੂੰ ਸਰਕਾਰ ਨੌਕਰੀਆਂ ਤੇ ਲਗਾਉਣ ਦੀ ਗੱਲਬਾਤ
ਕਰ ਰਹੀ ਹੈ। ਵਿਦਿਆਰਥੀਆਂ ਨੂੰ ਪ੍ਰਾਈਵੇਟ ਸੈਕਟਰ ਅਤੇ ਸਰਕਾਰੀ ਸੈਂਟਰ ਵਿਚ ਨੌਕਰੀ ਦੇ ਦਿੱਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।