ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਰੈਸਕੀਊ ਟੀਮ ਵਾਲੇ ਸੱਪਾਂ ਦਾ ਰੈਸਕੀਊ ਕਰਦੇ ਹੀ ਰਹਿੰਦੇ ਹਨ। ਜਿਸ ਤੋਂ ਬਾਅਦ ਉਹ ਆਪਣੇ ਕੋਲ ਕੁਝ ਸੱਪ ਜਮਾਂ ਕਰਕੇ ਉਨ੍ਹਾਂ ਨੂੰ ਜੰਗਲ ਵਿੱਚ ਛੱਡ ਜਾਂਦੇ ਹਨ। ਰੈਸਕਿਉ ਟੀਮ ਵਾਲਿਆਂ ਦੀ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ।
ਵੀਡੀਓ ਵਿਚ ਚਾਰ ਸਾਹਿਬ ਦੇਖਣ ਨੂੰ ਮਿਲਦੇ ਹਨ। ਜੋ ਦੇਖਣ ਵਿਚ ਬਹੁਤ ਜਿਆਦਾ ਖਤਰਨਾਕ ਲੱਗ ਰਹੀ ਸੀ। ਓਹਨਾਂ ਸੱਪਾਂ ਨੂੰ ਜੰਗਲ ਵਿਚ ਛੱਡ ਦਿੱਤਾ ਗਿਆ ਅਤੇ ਉਹ ਕੋਈ ਸਾਧਾਰਨ ਸਾਧਾਰਨ ਸੱਪ ਨਹੀਂ ਸੀ। ਬਲਕਿ ਕੋਬਰਾ ਸੱਪ ਸੀ। ਜੇਕਰ ਕੋਬਰਾ ਸੱਪ ਕੱਢ ਲਵੇ
ਤਾਂ ਕੱਟੀ ਹੋਈ ਥਾਂ ਸੁੱਜ ਜਾਂਦੀ ਹੈ ਅਤੇ ਉਲਟੀਆਂ ਆਉਣ ਲੱਗਦੀਆਂ ਹਨ। ਜਿਸ ਤੋਂ ਸਮਝ ਲੈਣਾ ਚਾਹੀਦਾ ਹੈ ਕਿ ਕਿਸੇ ਜ਼ਹਿਰੀਲੇ ਸੱਪ ਨੇ ਸਾਨੂੰ ਡੱਸਸ ਲਿਆ ਹੈ ਅਤੇ ਤੁਰੰਤ ਹਸਪਤਾਲ ਪਹੁੰਚਣਾ ਚਾਹੀਦਾ ਹੈ। ਰੈਸਕਿਊ ਟੀਮ ਵਾਲਿਆਂ ਨੇ ਉਹਨਾਂ ਸੱਪਾਂ ਨੂੰ ਉਥੇ ਜੰਗਲ ਵਿੱਚ
ਛੱਡਣ ਤੋਂ ਪਹਿਲਾਂ ਉਹਨਾਂ ਨਾਲ ਬਹੁਤ ਸਾਰੀਆਂ ਗੱਲਾਂ ਵੀ ਕੀਤੀਆਂ ਸੀ, ਦੇਖਣ ਵਿੱਚ ਅਜਿਹਾ ਲੱਗ ਰਿਹਾ ਸੀ ਕਿ ਜਿਵੇਂ ਸੱਪ ਉਹਨਾਂ ਦੀਆਂ ਗੱਲਾਂ ਧਿਆਨ ਨਾਲ ਸੁਣ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ
ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।