ਦੋਸਤੋ ਅੱਜਕੱਲ੍ਹ ਸੜਕੀ ਹਾਦਸੇ ਕਾਫ਼ੀ ਜ਼ਿਆਦਾ ਵੱਧ ਗਏ ਹਨ ਅਤੇ ਇਨ੍ਹਾਂ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ।ਹੁਣ ਇੱਕ ਅਜਿਹਾ ਹੀ ਹਾਦਸਾ ਜਲਾਲਾਬਾਦ ਵਿਖੇ ਵਾਪਰਿਆਂ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਦਰਅਸਲ ਇਹ ਹਾਦਸਾ ਅਧਿਆਪਕਾਂ ਦੇ ਨਾਲ
ਵਾਪਰਿਆ।ਦੱਸ ਦੇਈਏ ਕਿ ਅਧਿਆਪਕਾਂ ਦੀ ਗੱਡੀ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੀ ਸੀ ਅਤੇ ਰਸਤੇ ਦੇ ਵਿੱਚ ਇੱਕ ਬਹੁਤ ਭਾਰੀ ਦਰਖ਼ਤ ਗੱਡੀ ਤੇ ਆ ਕੇ ਡਿੱਗ ਗਿਆ। ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ ਅਧਿਆਪਕ ਜ਼ਖਮੀ ਹੋ ਗਏ,ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਇਆ
ਗਿਆ।ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਅਧਿਆਪਕਾਂ ਵਿੱਚੋਂ ਦੋ ਅਧਿਆਪਕ ਬਹੁਤ ਜ਼ਿਆਦਾ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਫਰੀਦਕੋਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ।ਤੁਹਾਨੂੰ ਪਤਾ ਹੀ ਹੋਵੇਗਾ ਕਿ ਇੱਕ ਪਹਿਲਾਂ ਵੀ ਹਾਦਸਾ ਵਾਪਰਿਆ ਸੀ ਜਿਸ ਵਿੱਚ ਬਹੁਤ ਸਾਰੇ ਮਾਸਟਰਾਂ ਦੀ ਜਾਨ ਚਲੀ ਗਈ ਸੀ।ਹੁਣ
ਇਸੇ ਤਰ੍ਹਾਂ ਹੀ ਇੱਕ ਅਜਿਹਾ ਹਾਦਸਾ ਵਾਪਰ ਗਿਆ।ਤੁਹਾਨੂੰ ਦੱਸ ਦੇਈਏ ਕੇ ਚੱਲਦੀ ਗੱਡੀ ਉੱਤੇ ਇੱਕ ਦਰਖਤ ਆਕੇ ਡਿੱਗ ਪਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ।ਉਥੋਂ ਦੇ ਕੁਝ ਮੋਹਤਬਰ ਲੋਕਾਂ ਵੱਲੋਂ ਆ ਕੇ ਮਾਸਟਰਾਂ ਦਾ ਹਾਲ ਚਾਲ ਪੁੱਛਿਆ ਗਿਆ।ਇਸ ਹੈਰਾਨ ਕਰ ਦੇਣ ਵਾਲੇ ਹਾਦਸੇ
ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ