ਅੱਜ ਕੱਲ ਦੇ ਸਮੇਂ ਵਿੱਚ ਠੱਗੀ ਦੇ ਮਾਮਲੇ ਬਹੁਤ ਜ਼ਿਆਦਾ ਵਧ ਰਹੇ ਹਨ।ਕਿਸੇ ਉੱਤੇ ਵੀ ਭਰੋਸਾ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ।ਅਜਿਹਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਪੁਰਾਣੇ ਨੋਟ ਬਦਲਕੇ ਨਵੇਂ ਨੋਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਿਆ
ਰਿਹਾ ਸੀ।ਤੁਹਾਨੂੰ ਦੱਸ ਦਈਏ ਕਿ ਪੁਲੀਸ ਨੇ ਤਿੰਨ ਲੜਕਿਆਂ ਸਮੇਤ ਇੱਕ ਲੜਕੀ ਨੂੰ ਨਕਲੀ ਨੋਟਾਂ ਦੇ ਨਾਲ ਕਾਬੂ ਕੀਤਾ ਹੈ।ਤੁਹਾਨੂੰ ਦੱਸ ਦੇਈਏ ਕਿ ਇਸ ਗੈਂਗ ਵੱਲੋਂ ਨਕਲੀ ਨੋਟਾਂ ਦੇ ਨਾਲ਼ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ।ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 70 ਲੱਖ ਰੁਪਏ ਜੋ ਕਿ
ਨਕਲੀ ਸਨ, ਬਰਾਮਦ ਕੀਤੇ ਗਏ।ਇਸ ਤਰ੍ਹਾਂ ਪੁਲੀਸ ਨੂੰ ਇਹ ਵੱਡੀ ਕਾਮਯਾਬੀ ਮਿਲੀ ਹੈ।ਇਸ ਲਈ ਸਾਨੂੰ ਲੋਕਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।