ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਬਹੁਤ ਸਾਰੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇਸ ਵੇਲੇ ਬਹੁਤ ਹੀ ਦਰਦਨਾਕ ਵੀਡੀਓ ਸਾਹਮਣੇ ਆਈ ਹੈ।ਇਸ ਵੀਡੀਓ ਵਿੱਚ 3 ਸਾਲ ਦੀ ਛੋਟੀ ਬੱਚੀ ਦੇ ਨਾਲ ਹੋ ਰਿਹਾ ਅਜਿਹਾ ਹਾਦਸਾ,ਜਿਸ ਨਾਲ
ਉਸ ਦੀ ਮੌਤ ਹੋ ਗਈ। ਦਰਅਸਲ ਲੜਕੀ ਨੂੰ ਇੱਕ ਕੁੱਤੇ ਨੇ ਘੇਰ ਲਿਆ ਅਤੇ ਉਸ ਨੂੰ ਵੱਢ ਵੱਢ ਕੇ ਉਸ ਦੀ ਹਾਲਤ ਗੰਭੀਰ ਕਰ ਦਿੱਤੀ।ਉਸ ਲੜਕੀ ਨੂੰ ਹਸਪਤਾਲ ਵੀ ਲਿਜਾਇਆ ਗਿਆ।ਪਰ ਉਸਦੀ ਮੌਕੇ ਤੇ ਮੌਤ ਹੋ ਗਈ।ਪਰਿਵਾਰ ਵਾਲੇ ਕਾਫੀ
ਜ਼ਿਆਦਾ ਦੁਖ਼ੀ ਹੋ ਰਹੇ ਹਨ।ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਸਾਵਧਾਨੀ ਹੋਣ ਲਈ ਕਹਿਣਾ ਚਾਹੀਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।