ਦੋਸਤੋ ਅੱਜਕੱਲ੍ਹ ਬਹੁਤ ਸਾਰੇ ਲੋਕ ਵਹਿਮਾਂ-ਭਰਮਾਂ ਦੇ ਵਿੱਚ ਫੱਸਕੇ ਬੇਫਜੂਲ ਦੀਆਂ ਗੱਲਾਂ ਤੇ ਵਿਸ਼ਵਾਸ ਕਰਨ ਲੱਗ ਜਾਂਦੇ ਹਨ।ਜਿਵੇਂ ਕਿ ਜੇਕਰ ਕਿਸੇ ਇਨਸਾਨ ਦੀ ਅੱਖ ਫੜਕਦੀ ਹੈ ਤਾਂ ਉਸ ਬਾਰੇ ਬਹੁਤ ਸਾਰੇ ਲੋਕ ਗੱਲਾਂ ਬਣਾ ਬਣਾ ਕੇ ਪੇਸ਼ ਕਰਦੇ ਹਨ।
ਜੇਕਰ ਸੱਜੀ ਅੱਖ ਫੜਕਦੀ ਹੈ ਤਾਂ ਸ਼ੁਭ ਹੁੰਦੀ ਹੈ ਅਤੇ ਜੇਕਰ ਖੱਬੀ ਅੱਖ ਫੜਕਣੀ ਹੈ ਤਾਂ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ।ਪਰ ਦੋਸਤੋਂ ਇਹਨਾਂ ਗੱਲਾਂ ਉੱਤੇ ਵਿਸ਼ਵਾਸ ਨਹੀ ਕਰਨਾ ਚਾਹੀਦਾ।ਇਹ ਸਿਰਫ਼ ਇੱਕ ਤਰ੍ਹਾਂ ਦਾ ਵਹਿਮ ਭਰਮ ਹੀ ਹਨ।ਗੁਰੂ ਦੀ ਬੰਦਗੀ
ਕਰਕੇ ਅਸੀਂ ਸਭ ਕੁਝ ਕਰ ਸਕਦੇ ਹਾਂ। ਜੇਕਰ ਅਸੀਂ ਸੱਚੇ ਮਨ ਦੇ ਨਾਲ ਗੁਰੂ ਦੀ ਭਗਤੀ ਕਰਦੇ ਹਾਂ ਤਾਂ ਪਰਮਾਤਮਾ ਤੁਹਾਡੀ ਹਰ ਇੱਛਾ ਪੂਰੀ ਕਰਦਾ ਹੈ।ਪਰ ਜੇਕਰ ਅਸੀਂ ਅਜਿਹੇ ਵਹਿਮਾਂ-ਭਰਮਾਂ ਵਿੱਚ ਫਸ ਜਾਂਦੇ ਹਾਂ ਤਾਂ ਸਾਡੀ ਜ਼ਿੰਦਗੀ ਬਰਬਾਦ ਵੀ ਹੋ ਸਕਦੀ ਹੈ।
ਅੱਖ ਫੜਕਣ ਦੇ ਕਾਰਨ ਕੁਝ ਵੀ ਨਹੀਂ ਹੁੰਦਾ।ਇਸ ਲਈ ਅਜਿਹੀਆਂ ਗੱਲਾਂ ਤੇ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।