ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਖ਼ਬਰ ਵਾਈਰਲ ਹੁੰਦੀ ਹੀ ਰਹਿੰਦੀ ਹੈ। ਸ਼ੋਸ਼ਲ ਮੀਡੀਆ ਤੇ ਇਕ ਮਾਮਲਾ ਬਹੁਤ ਤੇਜ਼ੀ ਨਾਲ ਵਾਇਰਲ ਹੋਇਆ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੀ ਕਣਕ ਨੂੰ ਅੱਗ ਲੱਗਣ
ਕਾਰਨ ਕਿਸਾਨ ਬਹੁਤ ਜ਼ਿਆਦਾ ਦੁਖ਼ੀ ਹੋ ਗਏ ਹਨ ਅਤੇ ਬਹੁਤ ਜ਼ਿਆਦਾ ਰੋ ਰਹੇ ਹਨ। ਕਿਉਂਕਿ ਸਾਰੇ ਕਿਸਾਨਾਂ ਨੇ ਜਮੀਨ ਠੇਕੇ ਤੇ ਲੈ ਕੇ ਫ਼ਸਲ ਉਗਾਈ ਸੀ। ਹੁਣ ਸਾਰੇ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਖਰਾਬ ਹੋ ਗਈ ਹੈ। ਜਿਸ ਕਾਰਨ ਹੁਣ ਉਹ ਸਰਕਾਰ ਅੱਗੇ ਬੇਨਤੀ
ਕਰ ਰਹੇ ਹਨ ਕਿ ਕਿਰਪਾ ਕਰਕੇ ਸਾਨੂੰ ਇਹਨਾਂ ਫਸਲਾਂ ਦਾ ਮੁਆਵਜ਼ਾ ਦੇ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਖਾਣ ਲਈ ਵੀ ਕਣਕ ਨਹੀਂ ਹੈ ਅਤੇ ਅਸੀਂ ਇਹ ਸਾਰੀ ਜ਼ਮੀਨ ਠੇਕੇ ਤੇ ਲਈ ਸੀ। ਦੱਸਿਆ ਜਾ ਰਿਹਾ ਹੈ ਕਿ ਕੁੱਲ 3 ਕਿਲੋਮੀਟਰ ਦੂਰ
ਤੱਕ ਸਾਰੀ ਕਣਕ ਨੂੰ ਅੱਗ ਲੱਗ ਗਈ ਹੈ ਅਤੇ ਕਣਕ ਸਵਾ ਬਣ ਗਈ ਹੈ। ਕਈ ਏਕੜ ਕਣਕ ਨੂੰ ਅੱਗ ਲੱਗਣ ਕਾਰਨ ਹੁਣ ਕਿਸਾਨਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ। ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਜਦੋ ਕਿਸਾਨਾਂ ਤੋਂ ਪੁੱਛਿਆ
ਗਿਆ ਕਿ ਇਹ ਅੱਗ ਕਿਵੇਂ ਲੱਗੀ ਤਾਂ ਉਹਨਾਂ ਨੇ ਕਿਹਾ ਕਿ ਇਸ ਬਾਰੇ ਸਾਨੂੰ ਨਹੀਂ ਪਤਾ ਸ਼ਾਇਦ ਕਿਸੇ ਨੇ ਮੋਟਰ ਤੇ ਬੀੜੀ ਪੀਂਦੇ ਹੋਏ ਕਣਕ ਵਿੱਚ ਸੁੱਟ ਦਿੱਤੀ ਹੋਵੇ। ਕਿਸਾਨਾਂ ਨੇ ਕਣਕ ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਸੀ ਪਰ ਓਦੋਂ ਤੱਕ ਬਹੁਤ ਸਾਰੇ ਕਣਕ
ਤਬਾਹ ਹੋ ਗਈ ਸੀ। ਪਰ ਹੁਣ ਕਿਸਾਨਾਂ ਨੇ ਅੱਗ ਬੁਝਾ ਦਿੱਤੀ ਹੈ ਅਤੇ ਨੇੜੇ ਦੀਆਂ ਕਣਕਾ ਨੂੰ ਸੁਰੱਖਿਅਤ ਕਰ ਦਿੱਤਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।