ਦੋਸਤੋ ਪੰਜਾਬ ਦੀਆਂ ਕੁਝ ਖਾਸ ਖਬਰਾਂ ਤੁਹਾਡੇ ਲਈ ਲੈ ਕੇ ਆਏ ਹਾਂ। ਦੋਸਤੋ ਕੇਂਦਰੀ ਮੰਡਲ ਵਿੱਚ ਹੋਣ ਵਾਲੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਜਾਵੇਗੀ।ਦੱਸਿਆ ਜਾ ਰਿਹਾ ਹੈ ਕਿ ਮਨਜ਼ੂਰੀ ਤੋਂ ਬਾਅਦ ਇਹ ਬਿੱਲ
ਦੋਨਾ ਸਦਨਾ ਦੇ ਵਿੱਚ ਪਾਸ ਹੋ ਜਾਵੇਗਾ ਅਤੇ ਇਹ ਕਾਨੂੰਨ ਪੂਰੀ ਤਰ੍ਹਾਂ ਖਤਮ ਹੋ ਜਾਣਗੇ।ਅਗਲੀ ਵੱਡੀ ਖਬਰ ਇਸ ਪ੍ਰਕਾਰ ਹੈ,ਪੰਜਾਬ ਦੇ ਵਿੱਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਸੀਤ ਲਹਿਰ ਵੇਖੀ ਜਾ ਸਕਦੀ ਹੈ। ਤਾਪਮਾਨ ਕੁਝ ਇਲਾਕਿਆਂ ਦੇ ਵਿੱਚ
ਘੱਟਦਾ ਨਜ਼ਰ ਆਵੇਗਾ। ਤੀਸਰੀ ਵੱਡੀ ਖਬਰ ਵਿਦਿਆਰਥੀਆਂ ਦੇ ਲਈ ਜੋ ਕਿ ਵਿਦੇਸ਼ ਜਾਣਾ ਚਾਹੁੰਦੇ ਹਨ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਦੀ ਕਰੋਨਾ ਵੈਕਸੀਨ ਨੂੰ ਮਾਨਤਾ ਦੇ ਦਿੱਤੀ ਗਈ।ਹੁਣ ਬਹੁਤ ਸਾਰੇ ਭਾਰਤੀ ਇੱਕ ਦਸੰਬਰ ਤੋਂ ਅਸਟ੍ਰੇਲੀਆ ਜਾ ਸਕਦੇ ਹਨ।ਇਹ
ਇੱਕ ਬਹੁਤ ਹੀ ਖੁਸ਼ੀ ਦੀ ਖਬਰ ਹੈ ਜਿਹੜੇ ਵਿਦਿਆਰਥੀ ਵਿਦੇਸ਼ ਜਾਣਾ ਚਾਹੁੰਦੇ ਹਨ।ਹੋਰ ਖਬਰਾਂ ਜਾਨਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ
ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।