ਰਾਜਸਥਾਨ ਤੋਂ ਇੱਕ ਬਹੁਤ ਹੀ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ।ਦਰਅਸਲ ਇੱਥੋਂ ਦੇ ਇੱਕ ਇਲਾਕੇ ਦੇ ਵਿੱਚ ਪਤੀ ਨੇ ਆਪਣੀ ਪਤਨੀ ਨੂੰ 5 ਹਜ਼ਾਰ ਰੁਪਏ ਦੇ ਵਿੱਚ ਆਪਣੇ ਦੋਸਤਾਂ ਨੂੰ ਵੇਚ ਦਿੱਤਾ।ਦਰਅਸਲ ਇਹ ਮਹਿਲਾ ਚਾਹ ਦਾ
ਸਟਾਲ ਲਗਾ ਕੇ ਆਪਣਾ ਗੁਜ਼ਾਰਾ ਕਰਦੀ ਸੀ।ਇੱਕ ਦਿਨ ਪਤੀ ਦੇ ਨਾਲ ਉਸ ਦੇ ਦੋ ਦੋਸਤ ਵੀ ਘਰ ਆਏ ਅਤੇ ਉਸ ਦੇ ਪਤੀ ਨੇ ਪਤਨੀ ਨੂੰ ਕਿਹਾ ਕਿ ਮੈਂ ਤੈਨੂੰ ਪੰਜ ਹਜ਼ਾਰ ਰੁਪਏ ਵਿੱਚ ਵੇਚ ਦਿੱਤਾ ਹੈ।ਇਹ ਸੁਣ ਕੇ ਪਤਨੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਦੇ ਨਾਲ ਕੁੱਟਮਾਰ ਕੀਤੀ ਗਈ ਅਤੇ
ਗੈਂਗਰੇਪ ਕੀਤਾ ਗਿਆ।ਉਹਨਾਂ ਦਾ ਰੌਲਾ ਸੁਣਕੇ ਮਹਿਲਾ ਦਾ ਬੇਟਾ ਵੀ ਉਥੇ ਆਇਆ ਤਾਂ ਉਸਦੇ ਨਾਲ ਵੀ ਕੁੱਟਮਾਰ ਕੀਤੀ ਗਈ।ਇਹ ਸਭ ਮਾਮਲਾ ਹੁਣ ਪੁਲਿਸ ਸਟੇਸ਼ਨ ਵਿੱਚ ਪਹੁੰਚ ਗਿਆ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ
ਗਈ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਉਸ ਮਹਿਲਾ ਨੂੰ ਕੀ ਇਨਸਾਫ਼ ਦਿੰਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।