ਮਹਾਰਾਸ਼ਟਰ ਦੇ ਠਾਣੇ ਜ਼ਿਲੇ ਡੋਂਬੀਵਲੀ ‘ਚ ਇਕ ਪਿਤਾ ਨੇ ਬੇਟੀਆਂ ਨਾਲ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।ਬੇਟੀ ਨੂੰ ਸ਼ਰਾਬ ਪਿਲਾਉਂਦਾ ਸੀ ਤਾਂ ਕਿ ਉਹ ਸੌਂ ਸਕੇ। ਇਸ ਦੇ ਨਾਲ ਹੀ ਦੋਸ਼ੀ ਪਤਨੀ ਦਾ
ਵਿਰੋਧ ਕਰਨ ‘ਤੇ ਉਸ ਦੀ ਕੁੱਟਮਾਰ ਵੀ ਕਰਦਾ ਸੀ।ਪੀੜਤ ਦੀ ਮਾਂ ਨੇ ਵਿਸ਼ਨੂੰਨਗਰ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹ ਪਿਤਾ ਨਾਲ ਰਹਿੰਦਾ ਹੈ। ਉਸ ਦਾ ਪਿਤਾ
ਸ਼ਰਾਬੀ ਹੈ ਅਤੇ ਜਦੋਂ ਮਾਂ ਕੰਮ ਦੇ ਸਿਲਸਿਲੇ ਵਿਚ ਪਿੰਡ ਗਈ ਤਾਂ ਸ਼ਰਾਬੀ ਪਿਤਾ ਨੇ ਮੌਕਾ ਪਾ ਕੇ ਆਪਣੀ 9 ਸਾਲਾ ਧੀ ਨਾਲ ਬਲਾਤਕਾਰ ਕੀਤਾ ਅਤੇ ਘਟਨਾ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ। ਲੜਕੀ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਨੇ ਸ਼ਰਾਬ ਪੀ ਕੇ ਉਸ ਨਾਲ
ਗੰਦੀਆਂ ਹਰਕਤਾਂ ਕੀਤੀਆਂ ਹਨ। ਇਸ ਤੋਂ ਬਾਅਦ ਲੜਕੀ ਡਰ ਗਈ।ਇੰਨਾ ਹੀ ਨਹੀਂ ਸ਼ਰਾਬੀ ਪਿਤਾ 8 ਮਾਹ ਦੀ ਲੜਕੀ ਨੂੰ ਸ਼ਰਾਬ ਵੀ ਪਿਲਾਉਂਦਾ ਸੀ ਤਾਂ ਕਿ ਉਹ ਸੌਂ ਸਕੇ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ
ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।