ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਜਾ ਆਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਸ਼ੋਸ਼ਲ ਮੀਡੀਆ
ਤੇ ਵਾਇਰਲ ਹੋ ਰਹੀ ਇਕ ਆਡੀਓ ਬਾਰੇ ਜਾਣਕਾਰੀ ਦੇਵਾਂਗੇ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਪੀਏ ਕਹਿ ਕੇ ਐਨ ਆਰ ਆਈ ਤੋਂ 1 ਕਰੋੜ ਰੁਪਏ ਦੀ ਮੰਗ ਕਰ ਰਿਹਾ ਹੈ। ਪਰ ਤੁਹਾਨੂੰ ਦੱਸ ਦੇਈਏ
ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕਹਿ ਦਿੱਤਾ ਹੈ ਕਿ ਇਹ ਮੇਰਾ ਪੀਏ ਹੈ ਹੀ ਨਹੀਂ। ਉਸ ਦਾ ਕਹਿਣਾ ਹੈ ਕਿ ਮੈਂ ਇਸ ਨੂੰ ਨਹੀਂ ਜਾਣਦਾ ਹਾਂ। ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਕਹਿਣਾ ਹੈ ਕਿ ਜਤਿੰਦਰ ਨਾਮ ਦਾ ਮੇਰਾ ਕੋਈ ਪੀਏ ਨਹੀਂ ਹੈ। ਆਮ
ਆਦਮੀ ਪਾਰਟੀ ਦੇ ਵਿਧਾਇਕ ਦਾ ਕਹਿਣਾ ਹੈ ਕਿ ਮੈਨੂੰ ਇਸ ਆਡੀਓ ਬਾਰੇ ਵੀ ਕੁਝ ਨਹੀਂ ਪਤਾ। ਪੁਲਿਸ ਵਾਲਿਆਂ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵਾਲਿਆਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਹੁਣ ਇਹ
ਆਡੀਓ ਸ਼ੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।