ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਭਾਵ ਕੇ ਭਗਵੰਤ ਮਾਨ ਦੀ ਸਰਕਾਰ ਬਣ ਚੁੱਕੀ ਹੈ।ਜਿਸ ਨਾਲ ਸਾਰੇ ਪੰਜਾਬੀਆਂ ਦੇ ਚਿਹਰਿਆਂ ਤੇ ਖੁਸ਼ੀ ਦੇਖੀ ਜਾ ਸਕਦੀ ਹੈ ਕਿਉਂਕਿ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਸੁਧਾਰ ਕਰਨ ਦਾ
ਵਾਅਦਾ ਕੀਤਾ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਹਨ।ਸਭ ਤੋਂ ਪਹਿਲੀ ਕੈਬਨਿਟ ਮੀਟਿੰਗ ਦੇ ਵਿੱਚ ਉਨ੍ਹਾਂ ਨੇ ਇਹ ਫੈਸਲਾ ਲੈ ਲਿਆ ਹੈ ਕਿ ਇੱਕ ਮਹੀਨੇ ਦੇ ਅੰਦਰ ਪੰਜਾਬ ਦੇ ਵਿੱਚ ਪੱਚੀ
ਹਜ਼ਾਰ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ।ਇਸ ਤੋ ਇਲਾਵਾ ਦੋਸਤੋ ਇਸ ਵੇਲੇ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ ਕਿ ਹੁਣ ਕੱਚੇ ਅਧਿਆਪਕਾਂ ਨੂੰ ਜਲਦੀ ਹੀ ਪੱਕਾ ਕੀਤਾ ਜਾ ਰਿਹਾ ਹੈ।ਇਹ ਖ਼ਬਰ ਸੁਣ ਕੇ ਬਹੁਤ ਸਾਰੇ ਲੋਕਾਂ ਦੇ ਚਿਹਰੇ ਖੁਸ਼ੀ ਨਾਲ
ਖਿੜ ਰਹੇ ਹਨ।ਦੋਸਤੋ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਬਾਕੀ ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ।ਇਸ ਤਰ੍ਹਾਂ ਦੋਸਤੋ ਕੱਚੇ ਅਧਿਆਪਕਾਂ ਨੂੰ ਹੁਣ ਪੱਕਾ ਕੀਤਾ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।