ਦੋਸਤੋ ਸਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਫ਼ੈਸਲੇ ਇਸ ਪਾਰਟੀ ਵੱਲੋਂ ਲਏ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਇਹ ਕਿਹਾ ਜਾ ਰਿਹਾ ਹੈ ਕਿ ਹੁਣ
ਪੰਜਾਬ ਦੇ ਵਿੱਚ ਸੁਧਾਰ ਕੀਤਾ ਜਾਵੇਗਾ। ਇਹਨਾਂ ਉਦੇਸ਼ਾਂ ਤੇ ਚਲਦੇ ਹੋਏ ਬਹੁਤ ਸਾਰੇ ਫੈਸਲੇ ਭਗਵੰਤ ਮਾਨ ਵੱਲੋਂ ਲੈ ਲਏ ਗਏ ਹਨ।ਦੋਸਤੋ ਸਾਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਬਹੁਤ ਹੀ ਜ਼ਿਆਦਾ ਫੈਲੀ ਹੋਈ ਹੈ।ਬੇਰੁਜ਼ਗਾਰੀ ਨੂੰ ਦੇਖਦੇ ਹੋਏ ਮੁੱਖ
ਮੰਤਰੀ ਭਗਵੰਤ ਮਾਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਿੱਚ ਬਹੁਤ ਸਾਰੀਆਂ ਅਸਾਮੀਆਂ ਕੱਢੀਆਂ ਹਨ।ਹੁਣ ਪੜ੍ਹੇ-ਲਿਖੇ ਬੇਰੁਜ਼ਗਾਰ ਇਹਨਾਂ ਦੇ ਵਿੱਚ ਨੌਕਰੀ ਲੈ ਸਕਦੇ ਹਨ।ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ
ਪਾਵਰਕੌਮ ਦੇ ਵਿੱਚ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕੇ 1690 ਅਸਾਮੀਆਂ ਕੱਢੀਆਂ ਗਈਆਂ ਹਨ।ਇਨ੍ਹਾਂ ਅਸਾਮੀਆਂ ਦੇ ਲਈ 30 ਅਪ੍ਰੈਲ ਤੋਂ ਬਾਅਦ ਫਾਰਮ ਭਰੇ ਜਾ ਸਕਦੇ ਹਨ।ਸੋ ਦੋਸਤੋ ਇਸ ਸੰਬੰਧੀ ਫਾਰਮ ਭਰ ਕੇ ਤੁਸੀਂ ਨੌਕਰੀ
ਪ੍ਰਾਪਤ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।