ਦੋਸਤੋ ਅੱਜਕੱਲ੍ਹ ਸੋਸ਼ਲ ਮੀਡੀਆ ਦੇ ਉਪਰ ਅੱਠ ਸਾਲ ਪੁਰਾਣੀ ਇੱਕ ਦੋ ਹਜਾਰ ਤੇਰਾਂ ਦੀ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਦੇ ਵਿੱਚ ਦੋ ਪਲੇਨ ਜੋ ਕਿ ਸਕਾਈ ਡਾਈਵਿੰਗ ਦੇ ਲਈ ਵਰਤੇ ਜਾਂਦੇ ਸਨ ਆਪਸ ਵਿੱਚ ਟਕਰਾ ਜਾਂਦੇ ਹਨ। ਜਿਸ ਕਾਰਨ
ਇਕ ਵਿਮਾਨ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਜਿਸ ਕਾਰਨ ਉਸ ਵਿਚੋਂ ਸਭ ਲੋਕ ਛਾਲਾਂ ਮਾਰ ਦਿੰਦੇ ਹਨ ਉਨ੍ਹਾਂ ਨੇ ਪੈਰਾਸ਼ੂਟ ਪਹਿਲਾਂ ਹੀ ਪਹਿਨੇ ਹੋਏ ਸਨ। ਜਿਸ ਕਾਰਨ ਉਨ੍ਹਾਂ ਸਾਬੂ ਦੀ ਜਾਨ ਬਚ ਜਾਂਦੀ ਹੈ। ਅਤੇ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ। ਇਸੇ ਦੇ
ਚੱਲਦੇ ਦੂਸਰਾ ਪਲੇਨ ਜੋ ਕਿ ਬੜੀ ਹੀ ਵਧੀਆ ਤਰੀਕੇ ਦੇ ਨਾਲ ਰਨਵੇ ਉਤੇ ਸਹੀ ਸਲਾਮਤ ਉਤਾਰ ਲਿਆ ਜਾਂਦਾ ਹੈ। ਦੂਸਰਾ ਇਹ ਹੈਰਾਨ ਕਰ ਦੇਣ ਵਾਲੀ ਵੀਡੀਓ ਅੱਠ ਸਾਲ ਬਾਅਦ ਵੀ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ
ਹੈ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਲਈ ਵੀਡੀਓ ਨੂੰ ਜਰੂਰ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।