ਦੋਸਤੋ ਸੈਂਟਰ ਗੌਰਮਿੰਟ ਵੱਲੋਂ ਲੋਕਾਂ ਦੀ ਭਲਾਈ ਦੇ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ।ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲਦਾ ਹੈ।ਦੋਸਤੋ ਇਸ ਵੇਲੇ ਸ਼ੋਸ਼ਲ ਮੀਡੀਆ ਤੇ ਇੱਕ ਮੈਸਜ਼ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।
ਜਿਸ ਦੇ ਵਿੱਚ ਲਿਖਿਆ ਗਿਆ ਹੈ ਕਿ ਸੈਂਟਰ ਗੌਰਿਮੰਟ ਵੱਲੋਂ 18 ਤੋਂ 40 ਸਾਲ ਦੇ ਲੋਕਾਂ ਨੂੰ ਅਠਾਰਾਂ ਸੌ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।ਇਸ ਮੈਸਜ ਵਿੱਚ ਦੱਸਿਆ ਗਿਆ ਹੈ ਕਿ ਇਹ ਰਕਮ ਲੋਕਾਂ ਦੇ ਬੈਂਕ ਅਕਾਊਟ ਦੇ ਵਿੱਚ ਸਿੱਧੇ ਹੀ ਭੇਜੀ ਜਾਵੇਗੀ।
ਇਹ ਮੈਸੇਜ ਕਾਫੀ ਜ਼ਿਆਦਾ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਪੀ ਆਈ ਬੀ ਵੱਲੋਂ ਇਸ ਮੈਸਜ਼ ਦੀ ਤਹਿਕੀਕਾਤ ਕੀਤੀ ਗਈ ਅਤੇ ਇਹ ਸੱਚਾਈ ਬਾਹਰ ਲਿਆਂਦੀ ਗਈ।ਪੀ ਆਈ ਬੀ ਦਾ ਕਹਿਣਾ ਹੈ ਕਿ ਇਹ ਮੈਸਜ ਬਿਲਕੁਲ
ਹੀ ਫਰਜ਼ੀ ਹੈ ਅਜਿਹੀ ਕੋਈ ਵੀ ਸਕੀਮ ਸੈਂਟਰ ਗੌਰਮਿੰਟ ਵੱਲੋਂ ਨਹੀਂ ਬਣਾਈ ਗਈ।ਇਸ ਤਰ੍ਹਾਂ ਦੋਸਤੋ ਸਾਨੂੰ ਅਜਿਹੀਆਂ ਝੂਠੀਆਂ ਖਬਰਾਂ ਤੇ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।