ਦੋਸਤੋ ਪੰਜਾਬ ਦੇ ਵਿੱਚ ਆਏ ਦਿਨ ਅਜਿਹੇ ਮਾਮਲੇ ਸੁਣਨ ਨੂੰ ਮਿਲਦੇ ਹਨ ਜਿਸ ਦੇ ਵਿੱਚ ਲੁਟੇਰੀ ਦੁਲਹਨ ਬਹੁਤ ਸਾਰੇ ਗਹਿਣੇ ਜਵਾਹਰਾਤ ਲੈ ਕੇ ਫਰਾਰ ਹੋ ਜਾਂਦੀ ਹੈ।ਪਰ ਦੋਸਤੋ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਬਠਿੰਡਾ ਜ਼ਿਲੇ ਤੋਂ ਸਾਹਮਣੇ ਆਇਆ ਹੈ।ਜਿੱਥੇ ਕੇ ਮਨਜੀਤ ਕੌਰ ਨਾਮ ਦੀ ਮਹਿਲਾ ਨੇ ਪਿਛਲੇ ਤਿੰਨ ਸਾਲਾਂ ਤੋਂ ਚਾਰ
ਵਿਆਹ ਕਰਵਾ ਕੇ ਉਹਨਾਂ ਨੂੰ ਲੁੱਟ ਕੇ ਫਰਾਰ ਹੋ ਗਈ।ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਮਹਿਲਾ ਦੇ ਖਿਲਾਫ ਕੋਈ ਵੀ ਐਫ ਆਈ ਆਰ ਦਰਜ ਨਹੀਂ ਹੈ।ਪੁਲਿਸ ਪਿਛਲੇ ਕੁੱਝ ਸਾਲਾਂ ਤੋਂ ਇਸ ਦੇ ਬਾਰੇ ਵਿੱਚ ਸਿਰਫ਼ ਜਾਂਚ-ਪੜਤਾਲ ਹੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਕੌਰ ਅਤੇ ਉਸ ਦੇ ਗੈਂਗ ਮੈਂਬਰ,ਜਿਨ੍ਹਾਂ ਨੂੰ ਉਹ
ਆਪਣੇ ਰਿਸ਼ਤੇਦਾਰ ਦੱਸਦੀ ਹੈ।ਇਹ ਸਾਰੇ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੰਦੇ ਹਨ।ਇਸ ਮਾਮਲੇ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਦੇ ਨਾਲ ਕਾਰਵਾਈ ਕਰਨ ਦੀ ਆਗਿਆ ਦਿੱਤੀ ਹੈ।ਇਸ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।