ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਦਿਲ ਦਹਿਲਾਉਣ ਵਾਲਾ ਹੈਰਾਨੀਜਨਕ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਸੋਸ਼ਲ ਮੀਡੀਆ ਤੋਂ ਇਕ ਅਜਿਹਾ ਹੀ ਦਿਲ ਦਹਿਲਾਉਣ ਵਾਲਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ। ਜਿਸ ਬਾਰੇ
ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਅਤੇ ਤੁਹਾਨੂੰ ਵੀ ਉਸ ਔਰਤ ਤੇ ਤਰਸ ਆ ਜਾਵੇਗਾ। ਦੋਸਤੋ ਤੁਸੀਂ ਸਾਰੇ ਬੱਸੀ ਸੋ਼ਅ ਟੁਰੋਂਟੋ ਬਾਰੇ ਤਾਂ ਜਾਣਦੇ ਹੀ ਹੋਵੋਗੇ। ਹੁਣ ਉਹਨਾਂ ਨੇ ਲਾਈਵ ਹੋ ਕੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਜਿਸ ਨੇ
ਬੱਸੀ ਨਾਲ ਸੰਪਰਕ ਕਰਕੇ ਆਪਣੇ ਨਾਲ ਹੋ ਰਹੇ ਅੱਤਿਆਚਾਰ ਬਾਰੇ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਮੇਰੀ ਸੱਸ ਨੇ ਮੇਰੇ ਪਿਤਾ ਨੂੰ ਆਪਣੇ ਘਰ ਰੱਖਿਆ ਹੋਇਆ ਹੈ। ਉਸ ਦਾ ਕਹਿਣਾ ਹੈ ਮੇਰੀ ਸੱਸ ਅਤੇ ਮੇਰੇ ਪਿਤਾ ਦੇ ਆਪਸੀ ਸੰਬੰਧ ਬਹੁਤ ਨਜ਼ਦੀਕੀਆਂ ਵਾਲੇ ਹਨ। ਇਸ ਦੇ ਨਾਲ
ਹੀ ਉਸ ਔਰਤ ਦਾ ਕਹਿਣਾ ਹੈ ਕਿ ਮੇਰਾ ਸਖਾ ਪਿਤਾ ਮੇਰੇ ਘਰਵਾਲੇ ਨੂੰ ਮੈਨੂੰ ਕੁੱਟਣ ਦੀ ਸਲਾਹ ਦਿੰਦਾ ਹੈ। ਔਰਤ ਦਾ ਕਹਿਣਾ ਹੈ ਕਿ ਮੈਨੂੰ ਮੇਰੇ ਸਹੁਰੇ ਪਰਿਵਾਰ ਵੱਲੋਂ ਅਤੇ ਪੇਕੇ ਪਰਿਵਾਰ ਵੱਲੋਂ ਦੋਵਾਂ ਵੱਲੋਂ ਤੰਗ ਕੀਤਾ ਜਾਂਦਾ ਹੈ। ਜਿਸ ਕਾਰਨ ਹੁਣ ਉਹ ਬਹੁਤ ਪਰੇਸ਼ਾਨ ਹੈ ਅਤੇ
ਇਨਸਾਫ਼ ਦੀ ਮੰਗ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਮੇਰਾ ਪਿਤਾ ਮੇਰੇ ਸਹੁਰੇ ਪਰਿਵਾਰ ਨੂੰ ਕਹਿੰਦਾ ਹੈ ਕਿ ਤੁਸੀਂ ਇਸ ਨੂੰ ਪੇਕੇ ਘਰ ਨਾ ਜਾਣ ਦਿਆ ਕਰੋ। ਉਸ ਦਾ ਕਹਿਣਾ ਹੈ ਕਿ ਮੇਰਾ ਪੂਰਾ ਪੇਕੇ ਪਰਿਵਾਰ ਵੀ ਮੇਰੇ ਖਿਲਾਫ ਹੈ। ਇਸ ਬਾਰੇ ਹੋਰ ਜਾਣਕਾਰੀ
ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।