ਦੋਸਤੋ ਬਠਿੰਡਾ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਜਿੱਥੇ ਕਿ ਇੱਕ ਘਰ ਦੇ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਅਤੇ ਘਰ ਵਿੱਚ ਦੁੱਖ ਦੀ ਲਹਿਰ ਦੌੜ ਗਈ।ਤੁਹਾਨੂੰ ਦੱਸ ਦਈਏ ਵੱਡਾ ਭਰਾ ਬੀਮਾਰੀ ਦੇ ਨਾਲ ਕਾਫੀ ਸਮੇਂ ਤੋਂ ਜੂਝ ਰਿਹਾ ਸੀ ਅਤੇ ਦੂਸਰਾ
ਭਰਾ ਉਸ ਦੀ ਮੌਤ ਦਾ ਸਦਮਾ ਬਰਦਾਸ਼ਤ ਨਾ ਕਰ ਸਕਿਆ ਅਤੇ ਨਾਲ ਹੀ ਉਸ ਦੀ ਵੀ ਮੌਤ ਹੋ ਗਈ।ਤੁਹਾਨੂੰ ਦੱਸ ਦਈਏ ਕਿ ਇਹ ਸਾਰੀ ਖਬਰ ਹੈ ਇਹਨਾਂ ਦੋਹਾਂ ਭਰਾਵਾਂ ਦੇ ਲੜਕਿਆਂ ਨੇ ਬਿਆਨ ਕੀਤੀ ਹੈ।ਇਸ ਖਬਰ ਨਾਲ ਪਿੰਡ ਦੇ ਵਿੱਚ ਹਲਚਲ ਮੱਚੀ ਹੋਈ ਹੈ।ਵੱਡਾ ਭਰਾ
ਜੋ ਕੇ ਕਾਫੀ ਸਮੇਂ ਤੋਂ ਬਿਮਾਰੀ ਦੇ ਕਾਰਨ ਮੰਜੇ ਤੇ ਪਿਆ ਹੋਇਆ ਸੀ ਅਚਾਨਕ ਉਸ ਦੀ ਮੌਤ ਹੋ ਜਾਂਦੀ ਹੈ।ਇਹ ਖ਼ਬਰ ਸੁਣ ਕੇ ਛੋਟੇ ਭਰਾ ਨੂੰ ਕਾਫੀ ਵੱਡਾ ਸਦਮਾ ਲੱਗ ਜਾਂਦਾ ਹੈ ਅਤੇ ਉਸ ਦੀ ਵੀ ਨਾਲ ਹੀ ਮੌਤ ਹੋ ਜਾਂਦੀ ਹੈ।ਹੁਣ ਇਨ੍ਹਾਂ ਦੋਹਾਂ ਦਾ ਇਕੱਠਿਆਂ ਦਾ ਅੰਤਿਮ
ਸੰਸਕਾਰ ਕੀਤਾ ਗਿਆ ਹੈ ਅਤੇ ਘਰ ਵਾਲਿਆਂ ਵੱਲੋਂ ਇਹਨਾਂ ਦੀਆਂ ਅਸਥੀਆਂ ਦੀ ਸਹਾਇਤਾ ਦੇ ਨਾਲ ਦੋ ਦਰੱਖ਼ਤ ਲਗਾ ਦਿੱਤੇ ਗਏ ਹਨ।ਇਸ ਤਰ੍ਹਾਂ ਇਹ ਬਹੁਤ ਹੀ ਦਰਦਨਾਕ ਮਾਮਲਾ ਇਸ ਪਿੰਡ ਤੋਂ ਸਾਹਮਣੇ ਆ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।