Home / ਵਾਇਰਲ / ਇਕੋ ਪਰਿਵਾਰ ਦੇ ਮੈਂਬਰਾਂ ਨਾਲ ਦੇਖੋ ਕੀ ਹੋ ਗਿਆ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਹ ਵੀਡੀਓ !

ਇਕੋ ਪਰਿਵਾਰ ਦੇ ਮੈਂਬਰਾਂ ਨਾਲ ਦੇਖੋ ਕੀ ਹੋ ਗਿਆ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਹ ਵੀਡੀਓ !

ਦੋਸਤੋ ਅੱਜਕੱਲ੍ਹ ਸੜਕੀ ਹਾਦਸੇ ਕਾਫ਼ੀ ਜ਼ਿਆਦਾ ਵੱਧ ਗਏ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਕਈ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ।ਇੱਕ ਅਜਿਹਾ ਹੀ ਦਰਦਨਾਕ ਹਾਦਸਾ ਹਰਿਆਣਾ ਦੇ ਇੱਕ ਇਲਾਕੇ ਵਿੱਚ ਵਾਪਰਿਆ,ਜਿੱਥੇ ਕੇ ਧਾਰਮਿਕ ਸਥਾਨ ਦਾ ਦਰਸ਼ਨ ਕਰਕੇ ਕੁਝ ਲੋਕ

ਵਾਪਸ ਪਰਤ ਰਹੇ ਸਨ।ਪਰ ਰਸਤੇ ਦੇ ਵਿੱਚ ਪਿਕਅਪ ਗੱਡੀ ਅਤੇ ਟਰੱਕ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਤੁਹਾਨੂੰ ਦੱਸ ਦਈਏ ਕਿ ਪਿਕਅਪ ਗੱਡੀ ਵਿੱਚ ਸਵਾਰ ਹੋ ਕੇ ਲੋਕ ਸਾਲਾਸਰ ਬਾਲਾਜੀ ਦੇ ਦਰਸ਼ਨ ਕਰਕੇ ਆ ਰਹੇ ਸਨ।ਪਰ ਰਸਤੇ ਵਿੱਚ ਹਾਦਸਾ ਹੋਣ ਕਾਰਨ ਇੱਕ ਹੀ ਪਰਿਵਾਰ ਦੇ

5 ਜੀਆਂ ਦੀ ਮੌਤ ਹੋ ਗਈ ਅਤੇ ਲਗਭਗ ਛੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।ਦੱਸ ਦੇਈਏ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਸੜਕ ਤੇ ਖ਼ੂਨ ਦੇ ਛੱਪੜ ਲੱਗ ਗਏ।ਦੱਸਿਆ ਜਾ ਰਿਹਾ ਹੈ ਕਿ ਟਰੱਕ ਅਤੇ ਪਿਕਅੱਪ ਗੱਡੀ ਦੇ ਵਿੱਚ ਭਿਆਨਕ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ।

ਜਿਹੜੇ ਲੋਕ ਜ਼ਖਮੀ ਹੋਏ ਸਨ ਉਹ ਸੜਕ ਤੇ ਬੁਰੀ ਤਰ੍ਹਾਂ ਤੜਫ ਰਹੇ ਸਨ ਅਤੇ ਜਲਦੀ ਹੀ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ।ਇਸ ਹਾਦਸੇ ਬਾਰੇ ਸੁਣ ਕੇ ਲੋਕ ਵੀ ਕਾਫੀ ਜ਼ਿਆਦਾ ਹੈਰਾਨ ਰਹਿ ਗਏ।ਇਸ ਹਾਦਸੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਅੱਜ ਰਾਤ ਦਾ ਮੋਸਮ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਮੌਸਮ ਵਿੱਚ ਦਿਨੋਂ-ਦਿਨ ਤਬਦੀਲੀ ਵੇਖੀ ਜਾ ਸਕਦੀ ਹੈ।ਦੱਸ ਦਈਏ …

Leave a Reply

Your email address will not be published. Required fields are marked *