ਦੋਸਤੋ ਇਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਪਰਿਵਾਰ ਹੁਣ ਬਹੁਤ ਜ਼ਿਆਦਾ ਰੋ ਰਿਹਾ ਹੈ। ਕਿਉਂਕਿ ਉਹਨਾਂ ਦੇ ਹੀ ਮੁਹੱਲੇ ਵਿੱਚ ਰਹਿਣ ਵਾਲਿਆਂ ਨੇ ਉਨ੍ਹਾਂ ਦਾ ਜੀਣਾ ਹਰਾਮ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਪਰਿਵਾਰ
ਦੀਆਂ ਕੁੜੀਆਂ ਨੂੰ ਮੁਹੱਲੇ ਦੇ ਉਸ ਪਰਿਵਾਰ ਦੇ ਮੁੰਡਿਆਂ ਤੋਂ ਬਹੁਤ ਜ਼ਿਆਦਾ ਖ਼ਤਰਾ ਹੈ। ਕਿਉਂਕਿ ਉਹਨਾਂ ਨੇ ਕਈ ਵਾਰ ਉਨ੍ਹਾਂ ਕੁੜੀਆਂ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਦੀ ਧਮਕੀ ਦਿੱਤੀ ਹੈ। ਉਹਨਾਂ ਨੇ ਕਈ ਵਾਰ ਉਹਦਾ ਕੁੜੀਆਂ ਦੀ ਇੱਜਤ
ਲੁੱਟਣ ਦੀ ਵੀ ਕੋਸ਼ਿਸ਼ ਕੀਤੀ ਹੈ। ਇਸਦੇ ਨਾਲ ਹੀ ਉਹਨਾਂ ਨੇ ਕੁੜੀਆਂ ਦੇ ਘਰ ਤੋਂ ਬਾਹਰ ਇੰਨੇ ਬੁਰੇ ਤਰਿਕੇ ਨਾਲ ਕੁੱਟਿਆ ਹੈ ਕਿ ਉਸ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਫਰੈਕਚਰ ਹੋ ਗਏ ਹਨ। ਹੁਣ ਉਹ ਹਸਪਤਾਲ ਵਿੱਚ ਦਾਖ਼ਲ ਹੈ
ਅਤੇ ਉਸ ਦਾ ਪਰਿਵਾਰ ਹੁਣ ਬਹੁਤ ਯਾਦ ਆ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।