ਦੋਸਤੋ ਗੁਰਦਾਸਪੁਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਇਕ ਹੋਟਲ ਵਿਚ ਜਦੋਂ ਪੁਲਿਸ ਵਾਲਿਆਂ ਨੇ ਰੇਡ ਮਾਰੀ ਤਾਂ ਪੁਲਿਸ ਵਾਲੇ ਹੈਰਾਨ ਰਹਿ ਗਏ। ਪੁਲਿਸ ਵਾਲਿਆਂ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ
ਜਦੋਂ ਪੁਲਿਸ ਵਾਲਿਆਂ ਨੂੰ ਸ਼ੱਕ ਹੋਇਆ ਤਾਂ ਉਹਨਾਂ ਦੇ ਗੁਰਦਾਸਪੁਰ ਦੇ ਉਸ ਹੋਟਲ ਵਿਚ ਜਾ ਕੇ ਰੇਡ ਮਾਰੀ ਤਾਂ ਪਤਾ ਲੱਗਿਆ ਕਿ ਉਥੋਂ ਦੇ ਵਪਾਰ ਦਾ ਧੰਦਾ ਚੱਲ ਰਿਹਾ ਸੀ। ਉਸ ਹੋਟਲ ਦਾ ਮਾਲਕ ਵੀ ਇਸ ਧੰਦੇ ਵਿੱਚ ਸ਼ਾਮਿਲ ਸੀ। ਪੁਲਿਸ ਵਾਲਿਆਂ ਨੇ ਉਥੇ ਪੰਜ
ਵਿਅਕਤੀ ਅਤੇ ਚਾਰ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਟਲ ਵਿਚ ਚਲ ਰਿਹਾ ਇਹ ਕੰਮ ਸ਼ੁਰੂ ਹੋ ਗਿਆ ਸੀ ਅਤੇ ਉਹਨਾਂ ਔਰਤਾਂ ਤੇ ਵਿਅਕਤੀਆਂ ਨੂੰ ਕਿਸੇ ਵੀ ਵਿਅਕਤੀ ਦਾ ਡਰ ਨਹੀਂ ਸੀ। ਹੁਣ ਪੁਲੀਸ ਵਾਲਿਆਂ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ
ਅਤੇ ਪੁੱਛਤਾਛ ਕਰ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।