ਅੱਜਕਲ੍ਹ ਦੀ ਨੌਜਵਾਨ ਪੀੜ੍ਹੀ ਕੁਝ ਵੀ ਸੋਚ ਵਿਚਾਰ ਕੇ ਕੋਈ ਕੰਮ ਨਹੀਂ ਕਰਦੀ ਅਤੇ ਗਲਤ ਰਾਹ ਉੱਤੇ ਤੁਰੀ ਜਾ ਰਹੀ ਹੈ।ਅੱਜ-ਕੱਲ੍ਹ ਨੌਜਵਾਨ ਪੀੜ੍ਹੀ ਆਪਣੀ ਮਰਜ਼ੀ ਦੇ ਨਾਲ ਵਿਆਹ ਕਰਵਾਉਣ ਦੇ ਪਿੱਛੇ ਬਹੁਤ ਜ਼ਿਆਦਾ ਪਈ ਹੋਈ ਹੈ।ਕੁਝ ਲੋਕ ਤਾਂ ਆਪਣੇ ਘਰਦਿਆਂ ਨੂੰ ਜ਼ੋਰ ਜ਼ਬਰਦਸਤੀ ਦੇ ਨਾਲ ਮਨਾ ਲੈਂਦੇ ਹਨ।
ਪਰ ਕਈ ਬੇਵਕੂਫ਼ ਲੋਕ ਘਰਦਿਆਂ ਦੀ ਇੱਜ਼ਤ ਦੀ ਪਰਵਾਹ ਕੀਤੇ ਬਿਨਾਂ ਘਰੋਂ ਭੱਜ ਜਾਂਦੇ ਹਨ। ਜਿਸ ਨਾਲ ਬਾਅਦ ਵਿਚ ਉਨ੍ਹਾਂ ਨੂੰ ਕਾਫੀ ਜ਼ਿਆਦਾ ਭੁਗਤਣਾ ਪੈਂਦਾ ਹੈ। ਘਰਦਿਆਂ ਨੂੰ ਛੱਡ ਕੇ ਉਹ ਵਿਆਹ ਤਾਂ ਕਰਵਾ ਲੈਂਦੇ ਹਨ ਪਰ ਜਦੋਂ ਉਨ੍ਹਾਂ ਕੋਲੋਂ ਕੁਝ ਨਹੀਂ ਬਚਦਾ ਤਾਂ ਉਹ ਵਾਪਸ ਘਰ ਦੇ ਵਿੱਚ ਆਉਂਦੇ ਹਨ। ਅਜਿਹੀ
ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਪ੍ਰੇਮੀ ਜੋੜਾ ਘਰੋਂ ਭੱਜ ਕੇ ਵਿਆਹ ਕਰਵਾ ਲੈਂਦਾ ਹੈ। ਫਿਰ ਵੀਡੀਓ ਬਣਾ ਕੇ ਲੜਕੀ ਦੇ ਬਿਆਨ ਲੈ ਕੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਜਾਂਦੀ ਹੈ।ਲੜਕੀ ਦਾ ਕਹਿਣਾ ਹੈ ਕਿ ਮੈਂ ਆਪਣੀ ਮਨ ਮਰਜ਼ੀ ਦੇ ਨਾਲ ਆਪਣੇ
ਪ੍ਰੇਮੀ ਦੇ ਨਾਲ ਭੱਜ ਕੇ ਆਈ ਹਾਂ।ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਹਨਾਂ ਨੂੰ ਬੁਰਾ ਭਲਾ ਕਹਿ ਰਹੇ ਹਨ।ਤੁਹਾਡੀ ਇਸ ਵੀਡੀਉ ਬਾਰੇ ਕੀ ਰਾਏ ਹੈ?ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।