ਦੋਸਤੋ ਸਿੰਘ ਅੰਮ੍ਰਿਤਪਾਲ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਸੋਸ਼ਲ ਮੀਡੀਆ ਤੇ ਹੁਣ ਵਾਇਰਲ ਹੋ ਰਹੀਆਂ ਹਨ।ਪੁਲਿਸ ਦਾ ਕਹਿਣਾ ਹੈ ਕਿ ਉਹ ਫ਼ਰਾਰ ਹੋ ਗਿਆ ਹੈ, ਪਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਕੇਵਲ ਦਿਖਾਵਾ ਕਰ ਰਹੀ ਹੈ।ਕੁਝ ਲੋਕਾਂ ਵੱਲੋਂ
ਉਸ ਨੂੰ ਬੇਕਸੂਰ ਕਿਹਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਹੋਈਆਂ ਪ੍ਰੈਸ ਕਾਨਫਰੰਸ ਦੇ ਦੌਰਾਨ ਨੰਗਲ ਅੰਬੀਆਂ ਪਿੰਡ ਦਾ ਜ਼ਿਕਰ ਕੀਤਾ ਗਿਆ।ਕਿਹਾ ਜਾ ਰਿਹਾ ਹੈ ਕਿ ਨੰਗਲ ਅੰਬੀਆਂ ਪਿੰਡ ਦੇ ਗੁਰਦੁਆਰੇ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਸਾਥੀ ਰੁਕੇ ਸਨ, ਜਿੱਥੇ ਉਸਨੇ
ਆਪਣੇ ਕੱਪੜੇ ਬਦਲ ਕੇ ਆਪਣਾ ਭੇਸ ਬਦਲ ਲਿਆ ਅਤੇ ਫਿਰ ਉਹ ਮੋਟਰ ਸਾਈਕਲ ਤੇ ਸਵਾਰ ਹੋ ਕੇ ਚਲਾ ਗਿਆ।ਤੁਹਾਨੂੰ ਦੱਸ ਦਈਏ ਕਿ ਇਸ ਦੀਆਂ ਕੁੱਝ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆ ਹਨ।ਜੋ ਕਿ ਹੁਣ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ।
ਗੁਰਦੁਆਰਾ ਦੇ ਗ੍ਰੰਥੀ ਦਾ ਕਹਿਣਾ ਹੈ ਕਿ ਅੰਮ੍ਰਿਤ ਪਾਲ ਅਤੇ ਉਸ ਦੇ ਸਾਥੀ ਇਥੇ ਪਹੁੰਚੇ ਸਨ ਅਤੇ ਕਪੜਿਆਂ ਦੀ ਮੰਗ ਕੀਤੀ ਜਾ ਰਹੀ ਸੀ।ਫਿਰ ਅੰਮ੍ਰਿਤਪਾਲ ਨੇ ਜਦੋਂ ਕੱਪੜੇ ਬਦਲ ਲਏ ਤਾਂ ਉਸਦੇ ਸਾਥੀਆਂ ਨੇ ਵੀ ਕੱਪੜੇ ਦੀ ਮੰਗ ਕੀਤੀ ਸੀ।ਫਿਰ ਸਾਰੇ ਸਾਥੀਆਂ ਨੇ ਵੀ ਕੱਪੜੇ ਬਦਲੇ ਅਤੇ
ਫਿਰ ਪਰਸਾਦੇ ਦੀ ਮੰਗ ਕੀਤੀ ਗਈ।ਫਿਰ ਅੰਮ੍ਰਿਤ ਪਾਲ ਬਰੀਜ਼ਾ ਗੱਡੀ ਦੇ ਵਿੱਚ ਚਲਾ ਗਿਆ।ਅੱਗੋ ਮੋਟਰਸਾਈਕਲ ਤੇ ਸਵਾਰ ਹੋ ਕੇ ਉਹ ਫਰਾਰ ਹੋ ਗਿਆ।ਇਸ ਸੰਬੰਧੀ ਕਾਫੀ ਸਾਰੇ ਕੁਮੈਂਟ ਸ਼ੋਸ਼ਲ ਮੀਡੀਏ ਤੇ ਲੋਕਾਂ ਦੁਆਰਾ ਕੀਤੇ ਜਾ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ