Home / ਵਾਇਰਲ / ਇਸ ਜਾਨਵਰ ਦੇ ਪਿੱਛੇ ਪਈ ਪੁਲਸ ਵਜਾ ਜਾਣ ਰਹਿਜੋਗੇ ਹੈਰਾਨ

ਇਸ ਜਾਨਵਰ ਦੇ ਪਿੱਛੇ ਪਈ ਪੁਲਸ ਵਜਾ ਜਾਣ ਰਹਿਜੋਗੇ ਹੈਰਾਨ

ਦੋਸਤੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।ਅਜਿਹਾ ਹੀ ਹੈਰਾਨੀ ਵਾਲਾ ਮਾਮਲਾ ਛਤੀਸਗੜ੍ਹ ਦੇ ਇੱਕ ਜ਼ਿਲ੍ਹੇ ਤੋਂ ਸਾਹਮਣੇ ਆ ਰਿਹਾ ਹੈ। ਜਿੱਥੇ ਇੱਕ ਵਿਅਕਤੀ ਦਾ ਤੋਤਾ ਪਿੰਜਰੇ ਦੇ ਵਿੱਚੋਂ ਉੱਡ ਗਿਆ।ਜਿਸਤੋਂ ਬਾਅਦ ਸਾਰਾ ਪਰਿਵਾਰ

ਉਸਨੂੰ ਲੱਭਣ ਲੱਗ ਪਿਆ।ਪਰ ਜਦੋਂ ਤੋਤਾ ਨਾ ਮਿਲਿਆ ਤਾਂ ਉਸ ਦੇ ਮਾਲਕ ਨੇ ਪੁਲਿਸ ਥਾਣੇ ਰਿਪੋਰਟ ਦਰਜ ਕਰਵਾ ਦਿੱਤੀ ਅਤੇ ਪੁਲਿਸ ਵਾਲੇ ਵੀ ਉਸ ਨੂੰ ਲੱਭਣ ਦੇ ਵਿੱਚ ਜੁੱਟ ਗਏ।ਤੁਹਾਨੂੰ ਦੱਸ ਦਈਏ ਕਿ ਮਾਲਕ ਨੇ ਐਸ ਐੱਚ ਓ ਨੂੰ ਚਿੱਠੀ ਲਿਖੀ ਜਿਸ ਵਿੱਚ ਉਸ ਨੇ ਲਿਖਿਆ ਸੀ ਕਿ ਉਸ

ਦਾ ਤੋਤਾ ਦਗ਼ਾਬਾਜ਼ੀ ਕਰਕੇ ਉਸ ਦੇ ਪਿੰਜਰੇ ਦੇ ਵਿੱਚੋਂ ਉਡ ਗਿਆ ਹੈ।ਜਿਸ ਤੋਂ ਬਾਅਦ ਹੁਣ ਉਸ ਦੇ ਤੋਤੇ ਨੂੰ ਲੱਭਣ ਦੇ ਵਿੱਚ ਪੁਲਿਸ ਦੀ ਮਦਦ ਕਰ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਤੋਤਾ ਉਹਨਾਂ ਦੇ ਪਰਿਵਾਰ ਦਾ ਬਹੁਤ ਹੀ ਜ਼ਿਆਦਾ ਖ਼ਾਸ ਹੈ।ਇਸ ਤਰ੍ਹਾਂ ਦੋਸਤੋ ਉਸ ਤੋਤੇ ਨੂੰ

ਲੱਭਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅੰਬ ਖਾਦਿਆ ਆਹ ਚੀਜ ਨਾ ਖਾਓ ਮਰਦ ਔਰਤਾ ਬੱਚੇ ਧਿਆਨ ਦੇਣ !

ਦੋਸਤੋ ਅੱਜ ਕੱਲ੍ਹ ਦਾ ਇਨਸਾਨ ਬਹੁਤ ਸਾਰੀਆਂ ਬਿਮਾਰੀਆਂ ਦੇ ਨਾਲ ਘਿਰਿਆ ਹੋਇਆ ਹੈ,ਜਿਸ ਕਾਰਨ ਉਸ …

Leave a Reply

Your email address will not be published. Required fields are marked *