ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਹਰ ਵਿਅਕਤੀ ਅਤੇ ਬੱਚਾ ਆਪਣੇ ਆਪਣੇ ਕੰਮ ਵਿੱਚ ਲੱਗਾ ਹੁੰਦਾ ਹੈ। ਹਰ ਰੋਜ ਦੀ ਤਰਾਂ ਬੱਚੇ ਸਕੂਲ ਜਾਂਦੇ ਹਨ ਅਤੇ ਨੌਜਵਾਨ ਆਪਣੀ ਆਪਣੀ ਨੌਕਰੀ ਤੇ ਜਾਂਦੇ ਹਨ। ਜੇਕਰ ਅਚਾਨਕ ਕਿਸੇ ਸਰਕਾਰੀ ਛੁੱਟੀ ਦਾ
ਐਲਾਨ ਹੋ ਜਾਂਦਾ ਹੈ ਤਾਂ ਸਾਰਿਆਂ ਦੇ ਚਿਹਰੇ ਮੁਸਕੁਰਾ ਜਾਂਦੇ ਹਨ। ਹੁਣ-ਹੁਣੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਵਿਚ ਹੁਣ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਦੇ
ਕਈ ਨੌਜਵਾਨ ਸ਼ਹੀਦ ਹੋਏ ਸੀ। ਜਿਹਨਾਂ ਦੀ ਯਾਦ ਵਿੱਚ ਡਾਕਟਰ ਬੀ ਆਰ ਅੰਬੇਦਕਰ ਨੇ ਬਹੁਤ ਸਾਰੀਆਂ ਯੋਜਨਾਵਾਂ ਚਲਾਈਆਂ ਸੀ। ਹੁਣ ਕੇਂਦਰ ਸਰਕਾਰ ਵੱਲੋਂ ਐਲਾਨ ਹੋਇਆ ਹੈ ਕਿ ਡਾਕਟਰ ਬੀ ਆਰ ਅੰਬੇਦਕਰ ਦੇ ਜਨਮ ਦਿਨ ਵਾਲੇ ਦਿਨ
ਪੂਰੇ ਦੇਸ਼ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ। ਹੁਣ ਇਹ ਸਰਕਾਰੀ ਛੁੱਟੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਰ ਕੋਈ ਬਹੁਤ ਜ਼ਿਆਦਾ ਖੁਸ਼ੀ ਹੋ ਗਿਆ ਹੈ। ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਨ 14 ਅਪ੍ਰੈਲ ਦੇ ਦਿਨ
ਆਉਂਦਾ ਹੈ ਅਤੇ 14 ਅਪ੍ਰੈਲ ਨੂੰ ਡਾਕਟਰ ਬੀ ਆਰ ਅੰਬੇਦਕਰ ਦੀ ਜੈਯੰਤੀ ਕਾਰਨ ਪੂਰੇ ਦੇਸ਼ ਵਿੱਚ ਸਰਕਾਰੀ ਛੁੱਟੀ ਹੋਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।