ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਦੀ ਜਨਤਾ ਦੇ ਲਈ ਬਹੁਤ ਸਾਰੇ ਅਹਿਮ ਕਦਮ ਚੁੱਕੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਆਰ ਸੀ ਬਣਾਉਣ ਦੇ ਵਿੱਚ ਬਿਲਕੁਲ ਵੀ ਟਾਇਮ ਨਹੀਂ ਲੱਗੇਗਾ।ਗ੍ਰਾਹਕ ਨੂੰ
ਡੀਲਰ ਦੇ ਕੋਲ ਆਪਣਾ ਆਧਾਰ ਕਾਰਡ ਦੇਣਾ ਹੋਵੇਗਾ ਅਤੇ ਉਸ ਦੇ ਨਾਲ ਤੁਰੰਤ ਹੀ ਆਰ ਸੀ ਬਣ ਜਾਵੇਗੀ।ਤੁਹਾਨੂੰ ਦੱਸ ਦੇਈਏ ਕਿ ਇਸ ਨਾਲ ਵਾਹਨ ਖਰੀਦਣ ਦੇ ਵਿੱਚ ਬਿਲਕੁਲ ਵੀ ਮੁਸ਼ਕਿਲ ਨਹੀਂ ਆਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।