ਦੋਸਤੋ ਉੱਤਰ ਪ੍ਰਦੇਸ਼ ਦੇ ਹਮੀਰਪੁਰ ਇਲਾਕੇ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਮਾਮਲੇ ਅਨੁਸਾਰ ਇੱਕ ਪਤੀ-ਪਤਨੀ ਦੀ ਅਜਿਹੀ ਘਟਨਾ ਸਾਹਮਣੇ ਆਈ ਹੈ ਜੋ ਕਿ ਅੱਜ-ਕੱਲ੍ਹ ਬਹੁਤ ਹੀ ਘੱਟ ਦੇਖਣ ਨੂੰ ਮਿਲੀ ਹੋਵੇਗੀ।ਸੰਦੀਪ ਨਾਮ ਦਾ ਵਿਅਕਤੀ
ਵਿਦੇਸ਼ ਤੋਂ ਆਪਣੇ ਘਰ ਦੀਵਾਲੀ ਮਨਾਉਣ ਦੇ ਲਈ ਆਇਆ ਹੋਇਆ ਸੀ।ਇੱਕ ਦਿਨ ਉਹ ਆਪਣੇ ਦੋਸਤ ਨੂੰ ਮਿਲਣ ਜਾਂਦਾ ਹੈ ਅਤੇ ਆਪਣੀ ਘਰਵਾਲੀ ਨੂੰ ਕਹਿੰਦਾ ਹੈ ਕਿ ਮੈਂ ਦੋ ਘੰਟੇ ਵਿੱਚ ਹੀ ਵਾਪਸ ਆ ਜਾਵਾਂਗਾ।ਪਰ ਥੋੜ੍ਹੀ ਹੀ ਦੂਰ ਇੱਕ ਪਿੰਡ ਵਿੱਚ ਜਾ ਕੇ ਉਸ ਦਾ ਐਕਸੀਡੈਂਟ ਹੋ ਜਾਂਦਾ ਹੈ
ਅਤੇ ਉਸ ਦੇ ਸਿਰ ਦੇ ਕਾਫ਼ੀ ਸੱਟ ਲੱਗਦੀ ਹੈ।ਉਸ ਨੂੰ ਪੁਲਿਸ ਦੀ ਸਹਾਇਤਾ ਦੇ ਨਾਲ ਅਤੇ ਪਤਨੀ ਦੇ ਨਾਲ ਉਸ ਨੂੰ ਲਖਨਊ ਦੇ ਹਸਪਤਾਲ ਵਿੱਚ admit ਕਰਵਾ ਦਿੱਤਾ ਜਾਂਦਾ ਹੈ। ਪਤਨੀ ਕਾਫੀ ਰੋਂਦੀ ਹੈ ਅਤੇ ਪਰੇਸ਼ਾਨ ਹੋ ਜਾਂਦੀ ਹੈ।ਉਸ ਦੇ ਪਤੀ ਨੂੰ ਕੁਝ ਦਿਨਾ ਬਾਅਦ ਹੋਸ਼ ਆਉਦਾ ਹੈ ਤਾਂ ਉਹ
ਉਸ ਨੂੰ ਦਿਲਾਸਾ ਦਿੰਦੀ ਹੈ ਕਿ ਸਭ ਠੀਕ ਹੋ ਜਾਵੇਗਾ।ਕੁਝ ਦਿਨਾਂ ਬਾਅਦ ਪਤਨੀ ਨੂੰ ਘਰ ਭੇਜ ਦਿੱਤਾ ਜਾਂਦਾ ਹੈ ਅਤੇ ਉਸ ਦੇ ਪਤੀ ਦੀ ਹਾਲਤ ਗੰਭੀਰ ਹੋ ਜਾਂਦੀ ਹੈ।ਕੁਝ ਦਿਨਾਂ ਬਾਅਦ ਉਸ ਦੀ ਮੌਤ ਹੋ ਜਾਂਦੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਘਰ ਭੇਜ ਦਿੱਤਾ ਜਾਂਦਾ ਹੈ।ਪਤਨੀ ਬਹੁਤ
ਹੀ ਜ਼ਿਆਦਾ ਰੋਂਦੀ-ਕੁਰਲਾਉਂਦੀ ਹੈ ਅਤੇ ਇੱਕ ਦਰਖਤ ਦੇ ਨਾਲ ਫਾਂਸੀ ਲੈ ਕੇ ਆਤਮ-ਹੱਤਿਆ ਕਰ ਲੈਂਦੀ ਹੈ।ਇਹ ਘਟਨਾ ਦੇਖ ਕੇ ਉਥੇ ਮੌਜੂਦ ਲੋਕ ਕਾਫੀ ਜ਼ਿਆਦਾ ਭਾਵੁਕ ਹੋ ਜਾਂਦੇ ਹਨ ਅਤੇ ਇਹ ਖ਼ਬਰ ਪੂਰੇ ਇਲਾਕੇ ਵਿੱਚ ਫੈਲ ਜਾਂਦੀ ਹੈ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।