ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਸੋਸ਼ਲ ਮੀਡੀਆ ਤੋਂ ਰੋਜ਼ਾਨਾ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਪਰ ਤੁਹਾਨੂੰ ਦੱਸ ਦਈਏ ਕਿ ਹੁਣ ਇਹ ਕਲਿਆਣਪੁਰ ਤੂੰ ਇਕ ਬੇਹੱਦ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਜਾਣ ਕੇ ਹੁਣ ਹਰ ਕੋਈ
ਹੈਰਾਨ ਰਹਿ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਕਲਿਆਣਪੁਰ ਵਿੱਚ ਰਹਿਣ ਵਾਲੀ ਇਕ ਸ਼ਾਦੀਸ਼ੁਦਾ ਔਰਤ ਨੂੰ ਇਕ ਆਵਾਰਾ ਸਾਂਢ ਨਾਲ ਪਿਆਰ ਹੋ ਗਿਆ ਅਤੇ ਹੁਣ ਉਹ ਮਹਿਲਾ ਉਸ ਆਵਾਰਾ ਸਾਂਢ ਨਾਲ ਵਿਆਹ ਕਰਵਾਉਣ ਲਈ ਤਿਆਰੀਆਂ ਕਰ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਉਸ ਔਰਤ ਦਾ ਘਰਵਾਲੇ ਨੇ ਆਪਣਾ ਮੈਡੀਕਲ ਸਟੋਰ ਖੋਲ੍ਹਿਆ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਉਸ ਔਰਤ ਦਾ ਪਤੀ ਵੀ ਉਸ ਮਹਿਲਾ ਦਾ ਸਾਥ ਦੇ ਰਿਹਾ ਹੈ ਅਤੇ ਉਸ ਮਹਿਲਾ ਦੀ ਇੱਛਾ ਹੈ ਕਿ ਉਹ ਆਪਣਾ ਮੈਡੀਕਲ ਸਟੋਰ ਉਸ ਸਾਂਢ ਨਾਮ ਕਰ
ਦਵੇ। ਉਸ ਔਰਤ ਨੇ ਕਿਹਾ ਹੈ ਕਿ ਮੈਂ ਸਾਂਬ ਨਾਲ ਕੋਟ ਵਿਚ ਜਾ ਕੇ ਵਿਆਹ ਕਰਵਾ ਲਵਾਂਗੇ। ਉਸ ਮਹਿਲਾ ਨੇ ਦੱਸਿਆ ਹੈ ਕਿ ਉਹ ਸਾਂਢ ਹਰ ਰੋਜ਼ ਮੇਰੇ ਘਰ ਰੋਟੀ ਖਾਣ ਲਈ ਆਉਂਦਾ ਸੀ ਅਤੇ ਉਹ ਮੇਰੀ ਸਾਰੀ ਗੱਲ ਮੰਨਦਾ ਹੈ। ਉਸ ਮਹਿਲਾ ਨੇ ਦੱਸਿਆ ਹੈ ਕਿ ਸਾਂਢ ਉਸ
ਨੂੰ ਆਪਣੇ ਇਸ਼ਾਰਿਆਂ ਵਿਚ ਆਪਣੀ ਗੱਲ ਸਮਝ ਆ ਜਾਂਦਾ ਹੈ। ਜਿਸ ਕਾਰਨ ਉਹਨਾਂ ਦੋਵਾਂ ਵਿੱਚ ਬਹੁਤ ਜ਼ਿਆਦਾ ਪਿਆਰ ਪੈ ਗਿਆ ਹੈ ਅਤੇ ਹੁਣ ਉਸ ਮਹਿਲਾ ਨੇ ਸਾਂਢ ਨਾਲ ਵਿਆਹ ਕਰਵਾਉਣ ਦਾ ਫੈਸਲਾ ਵੀ ਲੈ ਲਿਆ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ
ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।