ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਹੈਰਾਨੀਜਨਕ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਸੋਸ਼ਲ ਮੀਡੀਆ ਤੋਂ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਜੋ ਕਿ ਅਪਣੇ ਬੱਚੇ ਨੂੰ ਕਾਨਪੁਰ ਲੈ ਕੇ ਗਈ ਸੀ। ਉਹ ਮਹਿਲਾ ਉਤਰ
ਪ੍ਰਦੇਸ਼ ਦੀ ਨਿਵਾਸੀ ਦੱਸੀ ਜਾ ਰਹੀ ਹੈ। ਉਸ ਮਹਿਲਾ ਨੇ ਆਪਣੇ ਇੱਕ ਸਾਲ ਦੇ ਮੂੰਡੇ ਨਾਲ ਜੋ ਕੀਤਾ ਉਸ ਬਾਰੇ ਕੋਈ ਸੋਚ ਵੀ ਨਹੀਂ ਸਕਦਾ ਕਿ ਉਸ ਦੀ ਮਾਂ ਉਸ ਨਾਲ ਅਜਿਹਾ ਕਰ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਬਚਾਅ ਬਹੁਤ ਜ਼ਿਆਦਾ ਬਿਮਾਰ ਰਹਿੰਦਾ ਸੀ। ਜਿਸ ਤੋਂ ਤੰਗ ਹੋ
ਕੇ ਉਸ ਮਹਿਲਾ ਨੇ ਆਪਣੇ ਬੱਚੇ ਦਾ ਚਾਕੂ ਨਾਲ ਗਲਾ ਕੱਟ ਲੈਂਦਾ ਅਤੇ ਉਸਨੂੰ ਕੂੜੇਦਾਨ ਵਿਚ ਸੁੱਟ ਦਿੱਤਾ। ਜਦੋਂ ਪੁਲਿਸ ਵਾਲਿਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਕਾਰਵਾਈ ਸ਼ੁਰੂ ਕਰ ਦਿੰਦੇ ਹਨ ਅਤੇ ਮਹਿਲਾ ਨੂੰ ਗ੍ਰਿਫਤਾਰ ਕਰ ਦਿੰਦੇ ਹਨ। ਹੁਣ ਹਾਰ ਗਏ ਉਸ ਮਹਿਲਾ ਦੇ ਇਸ
ਕਾਰਨਾਮੇ ਨੂੰ ਦੇਖ ਕੇ ਹੈਰਾਨ ਰਹਿ ਗਿਆ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।