ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਮਹਿੰਦਰ ਸਿੰਘ ਧੋਨੀ ਆਪਣੇ ਸ਼ਾਂਤ ਸੁਭਾਅ ਦੇ ਨਾਲ ਜਾਣੇ ਜਾਂਦੇ ਹਨ।ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਮਹਿੰਦਰ ਸਿੰਘ ਧੋਨੀ ਵੱਲੋਂ ਇੱਕ ਚਨੇ ਵੇਚਣ ਵਾਲੇ ਵਿਅਕਤੀ ਨੂੰ 35000 ਰੁਪਏ ਦਿੱਤੇ।ਖ਼ਬਰ ਅਨੁਸਾਰ,ਉਸ ਚਨੇ ਵੇਚਣ ਵਾਲੇ ਵਿਅਕਤੀ
ਦਾ ਨਾਮ ਵੀ ਮਹਿੰਦਰ ਦੱਸਿਆ ਜਾ ਰਿਹਾ ਹੈ।ਉਸ ਵਿਅਕਤੀ ਦਾ ਕਹਿਣਾ ਹੈ ਕਿ ਮਹਿੰਦਰ ਸਿੰਘ ਆਪਣੇ ਸੰਘਰਸ਼ ਦੇ ਦਿਨਾਂ ਦੇ ਵਿੱਚ ਇਸ ਠੇਲੇ ਤੋਂ ਹੀ ਚਨੇ ਖਾਇਆ ਕਰਦਾ ਸੀ।ਪਰ ਉਸ ਵਿਅਕਤੀ ਦਾ ਕਹਿਣਾ ਸੀ ਕਿ ਉਸਨੇ ਕਦੀ ਵੀ ਉਧਾਰ ਚਨੇ ਨਹੀਂ ਖਾਦੇ ਸਨ।ਉਸ
ਵਿਅਕਤੀ ਦਾ ਕਹਿਣਾ ਹੈ ਕਿ ਮੇਰੇ ਠੇਲੇ ਉੱਤੇ ਮਹਿੰਦਰ ਵੱਲੋਂ ਚੋਰੀ ਛੁਪੇ 35 ਰੁਪਏ ਦਿੱਤੇ ਗਏ।ਉਸ ਵਿਅਕਤੀ ਦਾ ਕਹਿਣਾ ਹੈ ਕਿ ਮਹਿੰਦਰ ਨੇ ਖੁਸ਼ੀ ਦੇ ਨਾਲ ਇਹ ਪੈਸੇ ਉਸ ਨੂੰ ਦਿੱਤੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।