ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਪਰਿਵਾਰ ਬਾਰੇ ਦੱਸਾਂਗੇ ਜਿੱਥੇ ਕਿ ਬਹੁਤ ਸਾਰੇ ਬੇਸਹਾਰਾ ਜਾਨਵਰਾਂ ਨੂੰ ਸਹਾਰਾ ਦਿੱਤਾ ਗਿਆ ਹੈ।ਦੋਸਤੋ ਇੱਕ ਪੰਜਾਬ ਦੇ ਪਿੰਡ ਵਿੱਚ ਮੁਸਲਿਮ ਗਊਸ਼ਾਲਾ ਦੇ ਵਿੱਚ ਬਹੁਤ ਸਾਰੇ ਬੇਸਹਾਰਾ ਗਾਵਾਂ ਅਤੇ ਸਾਨਾ ਨੂੰ ਸਹਾਰਾ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦਈਏ
ਕਿ ਬਜ਼ੁਰਗ ਪਿਤਾ ਹੈਲਥ ਇੰਸਪੈਕਟਰ ਰਿਟਾਇਰ ਹੈ ਅਤੇ ਉਸ ਦੀ ਲੜਕੀ ਨੇ ਐਮ ਏ ਪੋਲਿਟਿਕਲ ਸਾਇੰਸ ਕੀਤੀ ਹੋਈ ਹੈ।ਫਿਰ ਵੀ ਉਸ ਲੜਕੀ ਨੇ ਹਾਲੇ ਤੱਕ ਵਿਆਹ ਨਹੀਂ ਕਰਵਾਇਆ ਅਤੇ ਆਪਣੇ ਪਿਤਾ ਦੇ ਨਾਲ ਮਿਲ ਕੇ ਪਸ਼ੂ ਪਾਲਣ ਕਰ ਰਹੇ ਹਨ।ਇਸ ਲੜਕੀ ਵੱਲੋਂ ਪਸ਼ੂਆਂ ਨੂੰ
ਆਪਣੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਪੜ੍ਹੇ-ਲਿਖੇ ਹੋਣ ਦੇ ਬਾਵਜੂਦ ਵੀ ਇਸ ਲੜਕੀ ਵੱਲੋਂ ਆਪਣੇ ਪਿਤਾ ਦੀ ਮਦਦ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।