ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਹੈਰਾਨੀਜਨਕ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਸੋਸ਼ਲ ਮੀਡੀਆ ਤੋਂ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਸਲਮਾਨ ਨਾਮ ਦਾ ਮੁੰਡਾ ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।
ਉਹ ਇੱਕ ਕੁੜੀ ਨਾਲ ਪਿਆਰ ਕਰਦਾ ਸੀ। ਉਹ ਦੋਵੇਂ ਪਿਆਰ ਕਰਨ ਦੇ ਨਾਲ-ਨਾਲ ਨਸ਼ਾ ਵੀ ਕਰਦੇ ਸੀ। ਇਕ ਦਿਨ ਉਹ ਹੋਟਲ ਦਾ ਕਮਰਾ ਬੁੱਕ ਕਰਵਾ ਕੇ ਡਰਗਜ ਲੈ ਕੇ ਕਮਰੇ ਵਿਚ ਚਲੇ ਜਾਂਦੇ ਹਨ। ਜਦੋਂ ਸਬੰਧ ਬਣਾਉਂਣ ਲਗਦੇ ਹਨ ਤਾਂ ਕੁੜੀ ਕਹਿੰਦੀ ਹੈ ਕਿ ਨੀ ਤੇਰੇ
ਨਾਲ ਬਿਨਾਂ ਪ੍ਰੋਟੈਕਸ਼ਨ ਦੇ ਸੰਬੰਧ ਨਹੀਂ ਬਣਾਵਾਂਗੀ। ਮੁੰਡੇ ਕੋਲ ਪ੍ਰੋਟੈਕਸ਼ਨ ਨਾ ਹੋਣ ਕਾਰਨ ਉਹ ਆਪਣੇ ਪ੍ਰਾਈਵੇਟ ਪਾਰਟ ਉੱਤੇ ਗੂੰਦ ਦਾ ਲੇਪ ਲਗਾ ਕੇ ਕੁੜੀ ਨਾਲ ਸੈਕਸ ਕਰਦਾ ਹੈ। ਜਿਸ ਕਾਰਨ ਉਸਦੀ ਹਾਲਤ ਖਰਾਬ ਹੋ ਜਾਂਦੀ ਹੈ। ਮੁੰਡੇ ਦੀ ਹਾਲਤ ਬਹੁਤ ਜ਼ਿਆਦਾ ਖਰਾਬ
ਹੋਣ ਕਾਰਨ ਕੁੜੀ ਨੇ ਤੁਰੰਤ ਠਾਣੇ ਫੋਨ ਕਰ ਦਿੱਤਾ। ਫਿਰ ਪੁਲਿਸ ਵਾਲੇ ਉਹਨਾਂ ਦੋਵਾਂ ਨੂੰ ਹਸਪਤਾਲ ਲੈ ਗਏ ਅਤੇ ਦੋ ਘੰਟਿਆਂ ਦੇ ਇਲਾਜ ਤੋਂ ਬਾਅਦ ਮੁੰਡੇ ਦੀ ਮੌਤ ਹੋ ਗਈ। ਹੁਣ ਪੁਲਿਸ ਵਾਲਿਆਂ ਨੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਉਸ ਦੀਆਂ ਕਰਤੂਤਾਂ ਬਾਰੇ
ਦੱਸ ਦਿੱਤਾ ਹੈ ਅਤੇ ਕੁੜੀ ਬਹੁਤ ਪਰੇਸ਼ਾਨ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।