ਦੋਸਤੋ ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਹਰ ਰੋਜ਼ ਇੱਕ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ।ਦੀਪ ਸਿੱਧੂ ਗਦਾਰ ਲੋਕਾਂ ਦਾ ਪਰਦਾਫਾਸ਼ ਕਰਨਾ ਚਾਹੁੰਦਾ ਸੀ ਜਿਸ ਤੋਂ ਬਾਅਦ ਉਸਨੂੰ ਹੀ ਰਸਤੇ ਤੋਂ ਹਟਾ ਦਿੱਤਾ ਗਿਆ।ਦੀਪ ਸਿੱਧੂ ਦੀ ਮੌਤ ਤੋਂ ਬਾਅਦ ਹਰ ਇਨਸਾਨ
ਗਮ ਵਿੱਚ ਹੈ ਅਤੇ ਬਦਲਾ ਲੈਣ ਦੇ ਲਈ ਹਰ ਕੋਸ਼ਿਸ਼ ਕਰ ਰਹੇ ਹਨ।ਇਸ ਦੇ ਚੱਲਦੇ ਸੋਸ਼ਲ ਮੀਡੀਆ ਤੇ ਇੱਕ ਲੜਕੀ ਦਾ ਗੀਤ ਵਾਇਰਲ ਹੋ ਰਿਹਾ ਹੈ ਜਿਸਦੇ ਵਿੱਚ ਦੀਪ ਸਿੱਧੂ ਦੀ ਬਹਾਦਰੀ ਅਤੇ ਸਰਕਾਰ ਦੀ ਗੱਦਾਰੀ ਦੱਸੀ ਜਾ ਰਹੀ ਹੈ। ਇਸ ਗੀਤ ਦੇ ਬੋਲਾਂ ਵਿੱਚ
ਉਸਨੇ ਦੱਸਿਆ ਕੇ ਦੀਪ ਸਿਧੂ ਦੀ ਮੌਤ ਨਹੀਂ ਬਲਕਿ ਕਤਲ ਕੀਤਾ ਗਿਆ ਹੈ ਜਿਸ ਦੇ ਪਿੱਛੇ ਗੱਦਾਰ ਲੋਕਾਂ ਦਾ ਹੱਥ ਹੈ।ਜਿਸ ਤੋਂ ਬਾਅਦ ਇਹ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਹਰ ਕੋਈ ਇਸ ਵੇਲੇ ਗਮ ਵਿੱਚ ਹੈ।ਇਸ
ਤਰ੍ਹਾਂ ਇਹ ਗੀਤ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।