ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਸ਼ੋਸ਼ਲ ਮੀਡੀਆ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਕਰਮ ਨਾਮ ਦਾ 24 ਸਾਲ
ਦਾ ਵਿਅਕਤੀ ਹੈ। ਉਸ ਵਿਅਕਤੀ ਨੇ ਜੈਪੁਰ ਅਤੇ ਉੱਤਰ ਪ੍ਰਦੇਸ਼ ਉਹ ਸਾਰੀਆਂ ਕੁੜੀਆਂ ਨਾਲ ਸਰੀਰਕ ਸਬੰਧ ਬਣਾਏ ਹਨ ਅਤੇ ਕਈਆਂ ਨੂੰ ਤਾਂ ਉਸ ਨੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਸ ਵਿਅਕਤੀ ਉੱਤੇ ਕਈ ਸਾਰੇ ਮਾਮਲੇ ਦਰਜ ਹਨ। ਦੱਸਿਆ ਜਾ
ਰਿਹਾ ਹੈ ਕਿ ਉਹ ਸੋਸ਼ਲ ਮੀਡੀਆ ਤੇ ਕੁੜੀਆਂ ਨਾਲ ਗੱਲਾਂ ਕਰਦਾ ਹੈ ਅਤੇ ਆਪਣੇ ਆਪ ਨੂੰ ਆਰਮੀ ਦਾ ਜਵਾਨ ਦੱਸਦਾ ਹੈ। ਜਿਸ ਕਾਰਨ ਕੁੜੀਆਂ ਉਸ ਦੇ ਜਾਲ ਵਿਚ ਫਸ ਜਾਂਦੀਆ ਹਨ। ਫਿਰ ਉਹ ਵਿਅਕਤੀ ਕੁੜੀਆਂ ਦੀਆਂ ਅਸ਼ਲੀਲ ਤਸਵੀਰਾਂ ਤੇ
ਵੀਡੀਓਜ਼ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਕੁੜੀਆਂ ਨਾਲ ਸਰੀਰਕ ਸਬੰਧ ਬਣਾ ਲੈਂਦਾ ਹੈ। ਜੇਕਰ ਕੋਈ ਕੁੜੀ ਉਸ ਦੇ ਖਿਲਾਫ ਠਾਣੇ ਰਿਪੋਟ ਲਿਖਾਉਣ ਲਈ ਜਾਵੇ ਤਾਂ ਉਹ ਵਿਅਕਤੀ ਉਸ ਕੁੜੀ ਨੂੰ ਮੌਤ ਦੇ ਘਾਟ ਉਤਾਰ ਦਿੰਦਾ ਸੀ। ਉਸ
ਵਿਅਕਤੀ ਨੇ 50 ਤੋਂ ਜ਼ਿਆਦਾ ਕੁੜੀਆਂ ਨਾਲ ਸਰੀਰਕ ਸਬੰਧ ਬਣਾਏ ਹਨ। ਪੁਲਿਸ ਵਾਲਿਆਂ ਨੇ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵਾਲਿਆਂ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਨੂੰ ਕੋਰਟ ਵਿਚ ਪੇਸ਼ ਕਰਕੇ ਇਸ ਨੂੰ ਬਣਦੀ ਸਜ਼ਾ ਸੁਣਾਈ
ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।