ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਇੱਕ ਹੈਰਾਨੀਜਨਕ ਮਾਮਲੇ ਬਾਰੇ ਦੱਸਾਂਗੇ। ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੁਲਿਸ ਵਾਲਿਆਂ ਵੱਲੋਂ ਅਕਸਰ ਹੀ ਰੇਡ ਮਾਰ ਕੇ ਨਸ਼ੇ ਦੀ
ਸਮੱਗਲਿੰਗ ਕਰਨ ਵਾਲੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਾਲਿਆਂ ਨੇ ਜਦੋਂ ਜਾਣਕਾਰੀ ਮਿਲਣ ਤੇ ਇੱਕ ਘਰ ਵਿੱਚ ਰੇਡ ਮਾਰੀ ਤਾਂ ਪਤਾ ਲੱਗਿਆ ਕਿ ਇੱਥੇ ਚਿੱਟੇ ਦੀ ਸਮਗਲਿੰਗ ਹੁੰਦੀ ਹੈ ਅਤੇ ਇਸ ਦੇ
ਨਾਲ ਹੀ ਹੋਰ ਨਸ਼ਿਆਂ ਦੀ ਵੀ ਸਮੱਗਲਿੰਗ ਕੀਤੀ ਜਾਂਦੀ ਹੈ। ਇਸਦੇ ਨਾਲ ਹੀ ਉਹਨਾ ਵਿਅਕਤੀਆਂ ਦੀਆਂ ਪਤਨੀਆ ਵੀ ਇਨ੍ਹਾਂ ਕੰਮਾਂ ਵਿੱਚ ਸ਼ਾਮਿਲ ਸੀ। ਦੱਸਿਆ ਜਾ ਰਿਹਾ ਹੈ ਕਿ ਉਹਨਾ ਦਾ ਘਰ ਬਹੁਤ ਆਲੀ-ਸ਼ਾਨ ਬਣਿਆ ਹੋਇਆ ਸੀ। ਉਹਨਾਂ ਦੇ
ਘਰ ਵਿੱਚ ਇੱਕ ਸਵੀਵਿੰਗ ਪੂਲ ਤੇ ਉਹਨਾ ਤੋਂ ਤਿੰਨ-ਚਾਰ ਮਹਿੰਗੀਆਂ-ਮਹਿੰਗੀਆਂ ਗੱਡੀਆਂ ਵੀ ਸੀ। ਉਹਦਾ ਵੱਲੋਂ ਨਸ਼ੇ ਦੀ ਸਮੱਗਲਿੰਗ ਕਰਕੇ ਮੋਟਾ ਪੈਸਾ ਛਾਪਿਆ ਜਾਂਦਾ ਸੀ। ਉਹਨਾਂ ਨੇ ਨਸ਼ਿਆਂ ਦੀ ਸਮੱਗਲਿੰਗ ਕਰਕੇ ਬਹੁਤ ਸਾਰੀ ਪਰੋਪਰਟੀ ਵੀ ਖਰੀਦ
ਲਈ ਸੀ। ਪਰ ਪੁਲੀਸ ਵਾਲਿਆਂ ਨੂੰ ਪਤਾ ਲੱਗਣ ਤੇ ਪੁਲਿਸ ਵਾਲਿਆਂ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਹਨਾਂ ਇਸ ਸਾਰੀ ਜਾਇਦਾਦ ਤੇ ਵੀ ਕਬਜ਼ਾ ਕਰ ਲਿਆ ਹੈ। ਪੁਲਿਸ ਵਾਲਿਆਂ ਦਾ ਕਹਿਣਾ ਹੈ ਕਿ ਜਲਦੀ ਹੀ ਇਹਨਾਂ ਨੂੰ ਬਣਦੀ
ਸਜ਼ਾ ਸਲਾਹ ਦਿੱਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।