ਦੋਸਤੋ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਮੇਂ-ਸਮੇਂ ਤੇ ਐਲਾਨ ਕੀਤੇ ਜਾਂਦੇ ਹਨ।ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਇੱਕ ਐਲਾਨ ਕੀਤਾ ਸੀ।ਜਿਸ ਵਿੱਚ ਕਿਹਾ ਗਿਆ ਸੀ ਕਿ ਜਿਹੜੇ ਲੋਕਾਂ ਨੇ ਕਰਜ਼ਾ ਲਿਆ ਹੈ ਉਹਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ
ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ-ਕਿਹੜੇ ਲੋਕਾਂ ਦਾ ਕਰਜਾ ਮੁਆਫ ਹੋ ਸਕਦਾ ਹੈ।ਦੋਸਤੋ ਜਿਹੜੇ ਵੀ ਕਿਸਾਨ ਵੀਰਾਂ ਨੇ ਆਪਣੀ ਜ਼ਮੀਨ ਦੀ ਲੀਮਟ ਬਣਾ ਕੇ ਖੇਤੀਬਾੜੀ ਨਾਲ ਸਬੰਧਤ ਕਰਜ਼ਾ ਲਿਆ ਹੋਵੇਗਾ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।ਪਰ ਜੇਕਰ
ਉਹ ਕਰਜ਼ਾ ਲੈਣ ਤੋਂ ਬਾਅਦ ਖੇਤੀਬਾੜੀ ਦਾ ਕੰਮ ਨਹੀਂ ਕੀਤਾ ਗਿਆ।ਭਾਵ ਕਿ ਕੁਝ ਹੋਰ ਕਰ ਲਿਆ ਗਿਆ ਹੋਵੇ ਤਾਂ ਉਨ੍ਹਾਂ ਦਾ ਕਰਜ਼ਾ ਮੁਆਫ਼ ਨਹੀਂ ਹੋਵੇਗਾ।ਜਿਹਨਾਂ ਨੇ ਵੀ ਜਿਸ ਬੈਂਕ ਤੋਂ ਕਰਜ਼ਾ ਲਿਆ ਹੋਵੇਗਾ ਉਸ ਬੈਂਕ ਦੇ ਵਿੱਚ ਜਾ ਕੇ ਇਸ ਬਾਰੇ ਪਤਾ ਕੀਤਾ ਜਾ
ਸਕਦਾ ਹੈ।ਕਰਜ਼ਾ ਮੁਆਫ ਕਰਵਾਉਣ ਦੇ ਲਈ ਸਾਰੇ ਡਾਕੂਮੈਂਟ ਨਾਲ ਲੈ ਕੇ ਜਾਣੇ ਹੋਣਗੇ ਅਤੇ ਇੱਕ ਫਾਰਮ ਭਰ ਕੇ ਕਰਜਾ ਮਾਫ਼ ਹੋ ਸਕਦਾ ਹੈ।ਸੋ ਦੋਸਤੋ ਇਸ ਤਰ੍ਹਾਂ ਲੋਕਾਂ ਦੇ ਕਰਜ਼ੇ ਮੁਆਫ਼ ਹੋ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ
ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।