ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤ ਹੁਣੇ-ਹੁਣੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਬਹੁਤ ਹੀ ਵੱਡਾ ਐਲਾਨ ਕਰ ਦਿੱਤਾ ਹੈ। ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਕਰੋਨਾ ਮਹਾਮਾਰੀ
ਵਿਚ 2020 ਤੋਂ 21 ਤੱਕ ਸੰਸਦਾਂ ਨੂੰ ਮਿਲਣ ਵਾਲਾ MDLF ਫੰਡ ਦੋ ਸਾਲ ਲਈ ਅਸਥਾਈ ਰੂਪ ਵਿੱਚ ਬੰਦ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਨੇ ਕੱਲ ਮੀਟਿੰਗ ਵਿੱਚ ਇਹ ਫੈਸਲਾ ਲਿਆ ਹੈ ਕਿ ਹੁਣ ਇਸ ਫੰਡ ਨੂੰ ਦੁਬਾਰਾ ਤੋਂ ਲਾਗੂ ਕਰ ਦਿੱਤਾ ਜਾਵੇਗਾ।
ਮੋਦੀ ਸਰਕਾਰ ਦਾ ਕਹਿਣਾ ਹੈ ਕਿ ਹਰੇਕ ਸੰਸਦ ਨੂੰ MDLF ਫੰਡ ਮਿਲੇਗਾ। ਜਿਸ ਦੀ ਕੀਮਤ ਲਗਭਗ 2 ਕਰੋੜ ਰੁਪਏ ਹੋਵੇਗੀ। ਜਿਸ ਨਾਲ ਜਨਤਾ ਦੀਆਂ ਲੋੜ ਮੁਤਾਬਿਕ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।