ਦੋਸਤੋ ਪੰਜਾਬ ਸਰਕਾਰ ਦੁਆਰਾ ਲੋਕਾਂ ਦੇ ਲਈ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਜਿਹੜੇ ਲੋਕ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਵਿੱਚ ਰਹਿ ਰਹੇ ਹਨ ਉਨ੍ਹਾਂ ਦੇ ਲਈ ਖੁਸ਼ੀ ਦੀ ਗੱਲ ਸਾਹਮਣੇ ਆਈ ਹੈ।ਹੁਣ ਇਹਨਾਂ ਘਰਾਂ ਨੂੰ ਆਪਣੇ ਨਾਮ
ਕਰਵਾਉਣ ਦੇ ਲਈ ਸਰਕਾਰ ਵੱਲੋਂ ਫ੍ਰੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਸੰਗਰੂਰ ਦੇ ਦਿੜ੍ਹਬਾ ਦੇ ਵਿੱਚ ਇਸ ਦੀ ਸ਼ੁਰੂਆਤ ਡਰਾੱਨ ਉਡਾ ਕੇ ਕੀਤੀ ਗਈ ਹੈ। ਇਸ ਦੀ ਸਹਾਇਤਾ ਦੇ ਨਾਲ ਸਰਕਾਰ ਵੱਲੋਂ ਨਕਸ਼ੇ ਤਿਆਰ ਕੀਤੇ ਜਾਣਗੇ ਅਤੇ
ਫਿਰ ਆਪਣੇ ਅਧਿਕਾਰੀਆਂ ਨੂੰ ਵੱਖ-ਵੱਖ ਪਿੰਡਾਂ ਦੇ ਵਿੱਚ ਲੋਕਾਂ ਦੇ ਘਰ ਭੇਜਿਆ ਜਾਵੇਗਾ ਤੇ ਜਾਣਕਾਰੀ ਇਕੱਠੀ ਕਰ ਲਈ ਜਾਵੇਗੀ।ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਲਈ ਜਾਵੇਗੀ ਕਿ ਤੁਸੀਂ ਘਰ ਕਿਸ ਦੇ ਨਾਮ ਕਰਵਾਉਣਾ ਹੈ ਅਤੇ ਫਿਰ ਇਹ ਸਾਰੀ ਕਿਰਿਆ
ਸ਼ੁਰੂ ਕੀਤੀ ਜਾਵੇਗੀ।ਹੁਣ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਦਾ ਇਹ ਘਰ ਆਪਣਾ ਹੋ ਜਾਵੇਗਾ।ਇਸ ਤਰ੍ਹਾਂ ਲੋਕਾਂ ਨੂੰ ਅਧਿਕਾਰੀਆਂ ਦੇ ਨਾਲ ਚੰਗਾ ਵਰਤਾਓ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਕੰਮ ਜਲਦੀ ਕਰ ਲੈਣ।
ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।