ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਟਾ-ਦਾਲ ਸਕੀਮ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।ਪਹਿਲਾਂ ਰਾਸ਼ਨ ਦੇ ਤੌਰ ਤੇ ਲੋਕਾਂ ਨੂੰ ਕਣਕ ਦਿੱਤੀ ਜਾਂਦੀ ਸੀ।ਪਰ ਹੁਣ ਅਕਤੂਬਰ ਮਹੀਨੇ ਤੋਂ ਕਣਕ ਦਾ ਆਟਾ ਲੋਕਾਂ ਨੂੰ ਮਿਲਿਆ ਕਰੇਗਾ। ਤੁਹਾਨੂੰ ਦੱਸ ਦੇਈਏ ਕਿ ਹਰ ਮਹੀਨੇ
ਪ੍ਰਤੀ ਵਿਅਕਤੀ ਨੂੰ 5 ਕਿਲੋ ਕਣਕ ਦਾ ਆਟਾ ਦਿੱਤਾ ਜਾਵੇਗਾ।ਪਹਿਲਾਂ ਦੋ-ਤਿੰਨ ਮਹੀਨਿਆਂ ਬਾਅਦ ਕਣਕ ਮਿਲਦੀ ਸੀ,ਪਰ ਹੁਣ ਹਰ ਮਹੀਨੇ ਆਟਾ ਮਿਲਿਆ ਕਰੇਗਾ।ਤੁਹਾਨੂੰ ਦੱਸ ਦਈਏ ਕਿ ਭਾਜਪਾ ਸਰਕਾਰ ਦੇ ਸਮੇਂ ਵਿੱਚ ਵੀ ਇਸ ਸਕੀਮ ਨੂੰ ਸ਼ੁਰੂ ਕੀਤਾ
ਗਿਆ ਸੀ ਪਰ ਫਿਰ ਨਾਲ ਹੀ ਬੰਦ ਕਰ ਦਿੱਤਾ ਗਿਆ ਸੀ।ਪਰ ਹੁਣ ਭਗਵੰਤ ਮਾਨ ਦੀ ਸਰਕਾਰ ਵੱਲੋਂ ਫਿਰ ਤੋਂ ਇਸਨੂੰ ਸ਼ੁਰੂ ਕੀਤਾ ਗਿਆ ਹੈ।ਹੁਣ ਲੋਕਾਂ ਨੂੰ ਰਾਸ਼ਨ ਦੇ ਵਿੱਚ ਆਟੇ ਦੀਆਂ ਥੈਲੀਆਂ ਦਿੱਤੀਆਂ ਜਾਣਗੀਆਂ।ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।