ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਭਗਵੰਤ ਮਾਨ ਵੱਲੋਂ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ। ਹੁਣ ਰਖੜੀ ਦੇ ਮੌਕੇ ਤੇ ਭਗਵੰਤ ਮਾਨ ਵੱਲੋਂ ਇਕ ਬਹੁਤ ਵਧੀਆ ਇਲਾਜ ਕਰ ਦਿੱਤਾ ਗਿਆ ਸੀ। ਜਿਸ ਬਾਰੇ ਜਾਣ ਕੇ ਪੰਜਾਬ ਦੀਆਂ ਔਰਤਾਂ ਅਤੇ ਧੀਆਂ ਬਹੁਤ
ਜ਼ਿਆਦਾ ਖ਼ੁਸ਼ ਹਨ। ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੀਆਂ ਧੀਆਂ ਤੇ ਮੇਰੀਆਂ ਭੈਣਾਂ ਇਸ ਨੂੰ ਰੱਖੜੀ ਦਾ ਤੋਹਫਾ ਸਮਝ ਲੈਣ। ਭਗਵੰਤ ਮਾਨ ਦਾ ਕਹਿਣਾ ਹੈ ਕਿ ਇਕ ਮਹੀਨੇ ਦੇ ਅੰਦਰ-ਅੰਦਰ 6000 ਆਂਗਨਵਾੜੀ ਦੀਆਂ ਔਰਤਾਂ ਕੱਢੀਆਂ ਜਾਣਗੀਆਂ। ਇਸ ਲਈ ਕੇਵਲ
ਔਰਤਾਂ ਹੀ ਅਪਲਾਈ ਕਰ ਸਕਦੀਆ ਹਨ। ਆਂਗਨਵਾੜੀ ਵਿੱਚ ਕੰਮ ਕਰਨ ਲਈ ਉਹ ਔਰਤਾਂ ਰੱਖੀਆਂ ਜਾਣਗੀਆਂ, ਜਿਨ੍ਹਾਂ ਦੀ ਡਿਗਰੀ ਬਿਲਕੁਲ ਸਹੀ ਹੋਵੇਗੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਰਿਸ਼ਵਤ ਜਾਂ ਸਪਰਸ਼ ਦੇ ਕੇ ਕੋਈ ਵੀ ਕਿਸੇ ਨੂੰ ਵੀ ਇਸ ਪੋਸਟ ਉੱਤੇ ਨਹੀਂ ਬਿਠਾ
ਸਕਦਾ ਅਤੇ ਜੇਕਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਆਂਗਨਵਾੜੀ ਦੀ ਪੋਸਟ ਲਈ ਜਿਹੜੀਆਂ ਔਰਤਾਂ ਲਾਇਕ ਹਨ, ਉਹਨਾਂ ਨੂੰ ਹੀ ਚੁਣਿਆ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ
ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।