Home / ਵਾਇਰਲ / ਇਹਨਾ ਲੋਕਾ ਲਈ ਆਈ ਇਹ ਖੁਸਖਬਰੀ !

ਇਹਨਾ ਲੋਕਾ ਲਈ ਆਈ ਇਹ ਖੁਸਖਬਰੀ !

ਦੋਸਤੋ ਪੰਜਾਬ ਸਰਕਾਰ ਦੌਰਾਨ ਲੋਕਾਂ ਦੇ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਕੱਢੀਆਂ ਜਾ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵਿੱਚ ਲੋਕਾਂ ਨੂੰ 2 ਰੁਪਏ ਕਿਲੋ ਕਣਕ ਦੀਆਂ ਬੋਰੀਆਂ ਰਾਸ਼ਨ ਦੇ ਰੂਪ ਵਿੱਚ ਦਿੱਤੀਆਂ ਜਾਂਦੀਆਂ ਹਨ।ਦੋਸਤੋ ਜੁਲਾਈ ਮਹੀਨੇ ਦਾ ਰਾਸ਼ਨ ਵੀ

ਹੁਣ ਬਹੁਤ ਸਾਰੇ ਪਿੰਡਾਂ ਦੇ ਵਿੱਚ ਮਿਲ ਚੁੱਕਿਆ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਰਾਸ਼ਨ ਵਿੱਚ ਕਣਕ ਦੀ ਜਗ੍ਹਾ ਆਟੇ ਦੀਆਂ ਥੈਲੀਆਂ ਦਿੱਤੀਆਂ ਜਾਣਗੀਆਂ।ਇਹ ਐਲਾਨ ਹੁਣ 1

ਅਗਸਤ ਤੋਂ ਲਾਗੂ ਹੋ ਜਾਵੇਗਾ।ਇਸ ਤਰ੍ਹਾਂ ਹੁਣ ਕਣਕ ਮਿਲਣੀ ਬੰਦ ਹੋ ਜਾਵੇਗੀ ਅਤੇ ਘਰੋ-ਘਰੀ ਆਟਾ ਪਹੁੰਚਾਇਆ ਜਾਵੇਗਾ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ

ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਾਲਜ ਤੋ ਵਾਪਸ ਆ ਰਹੀ ਮਹਿਲਾ ਟੀਚਰ ਨਾਲ ਹੋਈ ਵਾਰਦਾਤ !

ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ …

Leave a Reply

Your email address will not be published. Required fields are marked *