ਦੋਸਤੋ ਕੇਂਦਰ ਸਰਕਾਰ ਵੱਲੋਂ ਆਮ ਜਨਤਾ ਨੂੰ ਸਹੂਲਤਾਂ ਦੇਣ ਦੇ ਲਈ ਸਕੀਮਾਂ ਚਲਾਈਆਂ ਜਾਂਦੀਆਂ ਹਨ।ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਦੀ ਕਿਸ਼ਤ ਦਿੱਤੀ ਜਾਂਦੀ ਹੈ।ਪਰ
ਦੋਸਤੋ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਅਤੇ ਹੁਣ ਇਨ੍ਹਾਂ ਲੋਕਾਂ ਨੂੰ ਦੋ ਹਜ਼ਾਰ ਰੁਪਏ ਦੀ ਅਗਲੀ ਕਿਸ਼ਤ ਨਹੀਂ ਆਵੇਗੀ।ਤੁਹਾਨੂੰ ਦੱਸ ਦੇਈਏ ਜਿਹੜੇ ਲੋਕ ਸਰਕਾਰੀ ਪੈਨਸ਼ਨ ਲੈ ਰਹੇ ਹਨ ਉਹਨਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜਿਹੜੇ
ਲੋਕਾਂ ਨੇ ਬੈਂਕਾਂ ਤੋਂ ਲੋਨ ਲਏ ਹੋਏ ਹਨ ਅਤੇ ਜਿਨ੍ਹਾਂ ਦੇ ਖਾਤਿਆਂ ਵਿੱਚ 5 ਲੱਖ ਰੁਪਏ ਤੋਂ ਉੱਪਰ ਹਨ ਉਨ੍ਹਾਂ ਨੂੰ ਇਸ ਦਾ ਲਾਭ ਨਹੀਂ ਮਿਲੇਗਾ।ਜਿਹੜੇ ਵੀ ਲੋਕ ਸਰਕਾਰੀ ਨੌਕਰੀ ਕਰਦੇ ਹਨ ਉਨ੍ਹਾਂ ਨੂੰ ਵੀ ਇਸ ਸਕੀਮ ਦਾ ਲਾਭ ਨਹੀਂ ਹੋਵੇਗਾ।ਇਸ ਤਰ੍ਹਾਂ ਦੋਸਤੋ ਸਰਕਾਰ
ਵੱਲੋਂ ਹੁਣ ਇਹ ਨਵੇਂ ਐਲਾਨ ਕੀਤੇ ਗਏ ਹਨ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।