ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਆਏ ਦਿਨ ਕੋਈ ਨਾ ਕੋਈ ਐਲਾਨ ਕਰਦੇ ਹੀ ਰਹਿੰਦੇ ਹਨ। ਭਗਵੰਤ ਮਾਨ ਵੱਲੋਂ ਪਹਿਲਾਂ ਹੀ ਅਪਾਹਿਜ ਅਤੇ ਬਜ਼ੁਰਗਾਂ ਲਈ ਅਤੇ ਵਿਧਵਾ ਔਰਤਾਂ ਲਈ ਬਹੁਤ ਸਾਰੀਆਂ ਸਕੀਮਾਂ ਕੱਢੀਆਂ ਗਈਆਂ ਹਨ ਅਤੇ ਉਹਨਾਂ ਨੂੰ ਪੈਨਸ਼ਨ ਵੀ ਲਗਾਈ ਗਈ ਹੈ।
ਪਰ ਹਾਲੇ ਤੱਕ ਕਿਸੇ ਨੂੰ ਇਹ ਪੈਨਸ਼ਨ ਨਹੀਂ ਮਿਲੀ ਅਤੇ ਹਰ ਕੋਈ ਭਗਵੰਤ ਮਾਨ ਤੇ ਗੁੱਸਾ ਹੋ ਰਿਹਾ ਹੈ। ਕੁੱਲ ਕੈਬਨਿਟ ਮੰਤਰੀ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੁਣ ਭਗਵੰਤ ਮਾਨ ਦੀ ਇਸ 737 ਕਰੋੜ ਦਾ ਬਜਟ ਲਾਗੂ ਕਰ ਦਿੱਤਾ ਹੈ ਅਤੇ ਹੁਣ ਜਲਦੀ ਹੀ
ਸਾਰਿਆਂ ਨੂੰ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ। ਭਗਵੰਤ ਮਾਨ ਇਸ ਬਜਟ ਤੋਂ ਬਾਅਦ ਹੋਰ ਵੀ ਕਈ ਸਾਰੇ ਐਲਾਨ ਕਰਕੇ ਉਨ੍ਹਾਂ ਦਾ ਵੀ ਵਜਟ ਲਾਗੂ ਕਰ ਦੇਣਗੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।