ਦੋਸਤੋ ਪੰਜਾਬ ਦੇ ਵਿੱਚ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ।ਤੁਹਾਨੂੰ ਦੱਸ ਦੇਈਏ ਕਿ ਜਿਹਨਾਂ ਲੋਕਾਂ ਦੇ ਕੋਲ ਘਰ ਬਣਾਉਣ ਦੇ ਲਈ ਵੀ ਜ਼ਮੀਨ ਨਹੀ ਹੈ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਨੂੰ ਪਲਾਂਟਾਂ ਦੀ ਵੰਡ ਕੀਤੀ ਗਈ ਹੈ।
ਭੂਮੀਹੀਣ ਕਿਰਤੀਆਂ ਨੂੰ ਸਰਕਾਰ ਵੱਲੋਂ ਪਲਾਂਟਾਂ ਦੀ ਵੰਡ ਕੀਤੀ ਗਈ ਹੈ ਅਤੇ ਇੱਕ ਸਰਟੀਫਿਕੇਟ ਵੀ ਦਿੱਤਾ ਜਾ ਰਿਹਾ ਹੈ।ਇਸ ਸਕੀਮ ਦਾ ਲਾਭ ਉਹ ਲੋਕ ਲੈ ਸਕਦੇ ਹਨ ਜੋ ਇੱਕ ਘਰ ਦੇ ਵਿੱਚ ਜ਼ਿਆਦਾ ਮੈਂਬਰ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਘਰ ਬਣਾਉਣ ਦੇ ਲਈ ਜ਼ਮੀਨ ਨਹੀਂ ਹੈ।
ਉਹ ਲੋਕ ਪਿੰਡ ਦੀ ਪੰਚਾਇਤ ਅੱਗੇ ਬੇਨਤੀ ਕਰਕੇ ਸਰਕਾਰ ਦੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ।ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਪੰਚਾਇਤੀ ਜ਼ਮੀਨ ਦੇ ਵਿੱਚੋਂ ਕੁਝ ਹਿੱਸਾ ਇਨ੍ਹਾਂ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਭੂਮੀਹੀਣ ਲੋਕਾਂ ਨੂੰ ਪਲਾਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ
ਅਤੇ ਇਸ ਜ਼ਮੀਨ ਨੂੰ ਇਨਾਂ ਦੇ ਨਾਮ ਕਰਕੇ ਇੱਕ ਸਰਟੀਫਿਕੇਟ ਵੀ ਦਿੱਤਾ ਜਾ ਰਿਹਾ ਹੈ।ਜਿਹੜੇ ਲੋਕ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਇਸ ਦਾ ਲਾਭ ਲੈ ਸਕਦੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।