ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਜਿਹੜੇ ਬੱਚਿਆਂ ਨੇ ਦੋ ਹਜ਼ਾਰ ਰੁਪਏ ਦੇ ਅਲੂਆਂਸ ਭੱਤੇ ਦੇ ਫਾਰਮ ਭਰੇ ਸਨ।ਓਹਨਾ ਦੇ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ।ਜਦੋਂ ਇਸ ਸਕੀਮ ਨੂੰ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤਾ
ਗਿਆ ਤਾਂ ਬਹੁਤ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੇ ਇਸ ਦੇ ਲਈ ਅਪਲਾਈ ਕੀਤਾ।ਤੁਹਾਨੂੰ ਦੱਸ ਦਈਏ ਕਿ ਹੁਣ 10 ਮਾਰਚ ਤੋਂ ਬਾਅਦ ਜਿਹੜੀ ਵੀ ਸਰਕਾਰ ਆਉਂਦੀ ਹੈ,ਉਹ ਵਿਦਿਆਰਥੀਆਂ ਨੂੰ ਇਹ ਦੋ ਹਜ਼ਾਰ ਰੁਪਏ ਪ੍ਰਦਾਨ ਕਰੇਗੀ। ਜ਼ਰੂਰੀ ਨਹੀਂ ਹੈ ਕਿ
ਇਹ ਸਕੀਮ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੀ ਤਾਂ ਉਨ੍ਹਾਂ ਵੱਲੋਂ ਹੀ ਪੈਸੇ ਮਿਲਣਗੇ।ਬਲਕਿ10 ਮਾਰਚ ਤੋਂ ਬਾਅਦ ਹੁਣ ਜਿਹੜੀ ਵੀ ਸਰਕਾਰ ਆਉਂਦੀ ਹੈ ਉਹ ਇਸ ਭੱਤੇ ਨੂੰ ਵਿਦਿਆਰਥੀਆਂ ਨੂੰ ਪ੍ਰਦਾਨ ਕਰੇਗੀ।ਇਸ
ਤਰ੍ਹਾਂ ਵਿਦਿਆਰਥੀਆਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।