ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕਰਦੇ ਹੀ ਰਹਿੰਦੇ ਹਨ। ਭਗਵੰਤ ਮਾਨ ਵੱਲੋਂ ਦੁਬਾਰਾ ਦਾ ਇੱਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਾਣ ਕੇ ਉਨ੍ਹਾਂ ਦਾ ਬਹੁਤ ਜ਼ਿਆਦਾ ਖੁਸ਼ ਹੋ ਰਹੀ ਹੈ। ਦੋਸਤੋ ਜਿਵੇਂ ਕਿ
ਤੁਹਾਨੂੰ ਪਤਾ ਹੋਵੇਗਾ ਕਿ ਸਰਕਾਰ ਰਾਸ਼ਨ ਦਾ ਪੂਰਾ ਭੇਜਦੀ ਹੈ। ਪਰ ਪਿੰਡਾਂ ਵਿਚ ਬਹੁਤ ਘੱਟ ਲੋਕਾਂ ਨੂੰ ਹੀ ਰਾਸ਼ਨ ਮਿਲਦਾ ਹੈ ਅਤੇ ਗ਼ਰੀਬਾਂ ਨਾਲ ਬਹੁਤ ਵੱਡੇ-ਵੱਡੇ ਧੋਖੇ,ਘਪਲੇ ਕੀਤੇ ਜਾ ਰਹੇ ਹਨ। ਜਿਸ ਨੇ ਸ਼ਿਕਾਇਤਾਂ ਭਗਵੰਤ ਮਾਨ ਨੂੰ ਦੇਖਣ ਨੂੰ ਮਿਲਿਆ ਸੀ।
ਹੁਣ ਭਗਵੰਤ ਮਾਨ ਨੇ ਪੁੱਛਿਆ ਸੀ ਕਿ ਕਣਕ ਦੀ ਜਗ੍ਹਾ ਆਟਾ ਚਾਹੀਦਾ ਹੈ ਜਾਂ ਪਹਿਲਾਂ ਦੀ ਤਰਾਂ ਕਣਕ ਚਾਹੀਦੀ ਹੈ ਤਾਂ ਸੋ ਪ੍ਰਤਿਸ਼ਤ ਲੋਕਾਂ ਨੇ ਕਿਹਾ ਹੈ ਕਿ ਸਾਨੂੰ ਆਟਾ ਚਾਹੀਦਾ ਹੈ। ਕਿਉਂਕਿ ਕਣਕ ਦਾ ਬੀਜ ਵੀ ਦਿੱਤੀ ਜਾਂਦੀ ਹੈ। ਪਰ ਆਟਾ ਕੌਣ ਵੇਚਦਾ ਹੈ।
ਤੁਹਾਨੂੰ ਦੱਸ ਦਈਏ ਕਿ ਹੁਣ 2 ਅਕਤੂਬਰ ਤੋਂ ਕਣਕ ਦੀ ਜਗਾ ਡੀਪੂਆਂ ਵਿੱਚ ਆਟਾ ਦਿੱਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।