ਦੋਸਤੋ ਗਰਮੀਆਂ ਦੇ ਮੌਸਮ ਵਿੱਚ ਅਕਸਰ ਹੀ ਬਹੁਤ ਸਾਰੇ ਲੋਕਾਂ ਦੀ ਨਕਸੀਰ ਫੁੱਟ ਜਾਂਦੀ ਹੈ ਅਤੇ ਨੱਕ ਵਿੱਚੋਂ ਖ਼ੂਨ ਦੇਖ ਕੇ ਕਈ ਲੋਕ ਬੇਹੋਸ਼ ਵੀ ਹੋ ਜਾਂਦੇ ਹਨ।ਕਈ ਵਾਰ ਸਰੀਰ ਵਿੱਚ ਗਰਮੀ ਪੈਦਾ ਹੋਣ ਕਾਰਨ ਅਤੇ ਪੋਸ਼ਕ ਤੱਤਾਂ ਦੀ ਕਮੀ ਕਾਰਨ ਵੀ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ।ਅੱਜ
ਅਸੀਂ ਤੁਹਾਨੂੰ ਦੱਸਾਂਗੇ ਕਿ ਜਦੋਂ ਨਕਸੀਰ ਫੁੱਟ ਦੀ ਹੈ ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ।ਦੋਸਤੋ ਜਦੋਂ ਵੀ ਇਹ ਸਮੱਸਿਆ ਹੋਵੇ ਤਾਂ ਤੁਸੀਂ ਪਿਆਜ਼ ਦਾ ਰਸ ਕੱਢ ਲਵੋ ਅਤੇ ਰੂੰ ਵਿੱਚ ਭਿਉਂ ਕੇ ਆਪਣੀ ਪ੍ਰਭਾਵਿਤ ਜਗ੍ਹਾ ਉਤੇ ਕੂੱਝ ਸਮੇਂ ਦੇ ਲਈ ਲਗਾਓ,ਖੂਨ ਨਿਕਲਣਾ ਬੰਦ ਹੋ ਜਾਵੇਗਾ।
ਜੇਕਰ ਤੁਸੀ ਪਿਆਜ਼ ਦੇ ਟੁਕੜੇ ਦੀ ਖੁਸ਼ਬੂ ਲੈਂਦੇ ਹੋ ਤਾਂ ਵੀ ਇਹ ਸਮੱਸਿਆ ਦੂਰ ਹੋ ਜਾਂਦੀ ਹੈ। ਇਸਤੋਂ ਇਲਾਵਾ ਉਸ ਸਮੇਂ ਸਿਰ ਦੇ ਵਿੱਚ ਠੰਢਾ ਪਾਣੀ ਪਾਉਣਾ ਚਾਹੀਦਾ ਹੈ ਅਤੇ ਪੈਰਾਂ ਉੱਤੇ ਵੀ ਠੰਢਾ ਪਾਣੀ ਪਾਉਣਾ ਚਾਹੀਦਾ ਹੈ।ਜੇਕਰ ਹਾਲਤ ਜ਼ਿਆਦਾ ਖਰਾਬ ਹੋਵੇ
ਤਾਂ ਸਿਰ ਉੱਤੇ ਬਰਫ਼ ਦਾ ਟੁਕੜਾ ਵੀ ਰੱਖ ਸਕਦੇ ਹੋ।ਇਸ ਤਰ੍ਹਾਂ ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।