ਦੋਸਤੋ ਸੋਸ਼ਲ ਮੀਡੀਆ ਤੇ ਉੱਪਰ ਹਮੇਸ਼ਾ ਕੁਝ ਨਾ ਕੁਝ ਸੁਰਖ਼ੀਆਂ ਬਟੋਰਦਾ ਹੀ ਰਹਿੰਦਾ ਹੈ। ਅੱਜ ਵੀ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਦੇ ਉੱਪਰ ਇੱਕ ਮੁੰਡੇ ਦੀ ਵੀਡੀਓ ਬਾਰੇ ਦੱਸਣ ਜਾ ਰਹੇ ਹਾਂ। ਜਿਸ ਬਾਰੇ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਉਸ ਤੋਂ ਸੋਸ਼ਲ
ਮੀਡੀਆ ਉੱਪਰ ਬਹੁਤ ਸਾਰੀਆਂ ਵੀਡੀਓਜ਼ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਲੋਕ ਹੱਸਦੇ ਹਨ ਰੋਂਦੇ ਹਨ ਗੁੱਸੇ ਹੁੰਦੇ ਹਨ ਜਾਂ ਫਿਰ ਸ਼ਾਬਾਸ਼ੀ ਦਿੰਦੇ ਹਨ। ਅੱਜ ਦੀ ਵੀਡੀਓ ਨੂੰ ਦੇਖ ਕੇ ਲੋਕ ਉਸ ਮੁੰਡੇ ਨੂੰ ਸ਼ਾਬਾਸ਼ੀ ਦੇ ਰਹੇ ਹਨ। ਕਿਉਂਕਿ ਉਹ ਮੁੰਡਾ ਆਪਣੇ ਘਰ
ਦੀ ਬਾਲਕਨੀ ਦੇ ਵਿੱਚ ਆ ਕੇ ਆਪਣੇ ਘਰ ਦੀ ਛੱਤ ਉਪਰ ਡਿੱਗੇ ਜ਼ਖ਼ਮੀ ਕਬੂਤਰ ਨੂੰ ਪਹਿਲਾਂ ਤਾਂ ਕਿਸੇ ਚੀਜ਼ ਦੀ ਨਾਲ ਆਪਣੇ ਵੱਲ ਖਿੱਚਦਾ ਹੈ। ਇਸ ਤੋਂ ਬਾਅਦ ਇਸ ਨੂੰ ਆਪਣੇ ਅੰਦਰ ਘਰ ਦੇ ਲਿਜਾ ਕੇ ਇਸ ਦਾ ਇਲਾਜ ਕਰਦਾ ਹੈ। ਇਸ ਬਾਰੇ
ਜ਼ਰੂਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।