ਦੋਸਤੋ ਅੱਜ ਕੱਲ ਸ਼ੋਸ਼ਲ ਮੀਡੀਏ ਉਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਅਤੇ ਕਈ ਵਾਰ ਵਿਸ਼ਵਾਸ ਕਰਨਾ ਵੀ ਔਖਾ ਹੋ ਜਾਂਦਾ ਹੈ।ਕਈ ਲੋਕ ਦੂਸਰਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਵੀਡੀਓ ਤਿਆਰ ਕਰਦੇ ਹਨ।ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੀ ਵੀਡੀਓ ਬਾਰੇ ਦੱਸਣ ਜਾ ਰਹੇ ਹਾਂ
ਜਿਸ ਵਿੱਚ ਆਰਮੀ ਨੌਜਵਾਨ ਵੱਲੋਂ ਇੱਕ ਦਿਮਾਗੀ ਤੌਰ ਤੇ ਬੀਮਾਰ ਵਿਅਕਤੀ ਦੀ ਮਦਦ ਕੀਤੀ ਗਈ।ਦਰਅਸਲ ਇੱਕ ਰੋਡ ਤੇ ਇੱਕ ਵਿਅਕਤੀ ਨੱਚ ਰਿਹਾ ਸੀ ਜਿਸਦੀ ਹਾਲਤ ਠੀਕ ਨਹੀਂ ਸੀ।ਉਹ ਆਉਂਦੇ ਜਾਂਦੇ ਲੋਕਾਂ ਨੂੰ ਡਰਾ ਰਿਹਾ ਸੀ।ਉਸੇ ਦੌਰਾਨ ਉਥੇ ਇੱਕ ਆਰਮੀ ਨੌਜਵਾਨ ਆਉਂਦਾ ਹੈ ਅਤੇ
ਉਸ ਵਿਅਕਤੀ ਦੀ ਮਦਦ ਕਰਦਾ ਹੈ।ਉਹ ਉਸਨੂੰ ਆਪਣੀ ਕਮੀਜ਼ ਪਾਉਣ ਲਈ ਦਿੰਦਾ ਹੈ।ਇੱਕ ਪੁਲਿਸ ਕਰਮੀ ਵੀ ਉਥੇ ਪਹੁੰਚ ਜਾਂਦਾ ਹੈ।ਆਰਮੀ ਨੌਜਵਾਨ ਵੱਲੋਂ ਉਸਨੂੰ ਸਾਰੀ ਗੱਲ ਸਮਝਾਈ ਜਾਂਦੀ ਹੈ। ਫਿਰ ਉਹ ਦੋਵੇਂ ਉਸ ਵਿਅਕਤੀ ਨੂੰ ਲੈ ਕੇ ਚਲੇ ਜਾਂਦੇ ਹਨ।ਇਸ ਤਰ੍ਹਾਂ ਉਹ ਨੌਜਵਾਨ
ਉਸ ਲੋੜਵੰਦ ਦੀ ਮਦਦ ਕਰਦਾ ਹੈ।ਇਹ ਵੀਡੀਓ ਬਣਾਉਣ ਦਾ ਇਹੀ ਮਕਸਦ ਸੀ ਕਿ ਸਾਨੂੰ ਲੋੜਵੰਦ ਲੋਕਾਂ ਦੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ